20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਹੋਦਿਆ ਅੰਤਰ ਸਕੂਲ ਖੋ-ਖੋ ਦੇ ਮੁਕਾਬਲੇ 'ਚ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਦੀ ਟੀਮ ਦੂਜੇ ਸਥਾਨ 'ਤੇ ਰਹੀ

ਅਜੀਤ ਡੈਸਕ 23-11-2025
ਕਪੂਰਥਲਾ, 22 ਨਵੰਬਰ (ਵਿ.ਪ੍ਰ.)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਵਿਚ ਕਰਵਾਏ ਗਏ ਅੰਤਰ ਸਕੂਲ ਸਹੋਦਿਆ ਖੋ ਖੋ ਦੇ ਮੁਕਾਬਲੇ ਵਿਚ ਜੀ.ਡੀ. ਗੋਇਨਕਾ ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਸਹੋਦਿਆ ਅੰਤਰ ਸਕੂਲ ਕਰਵਾਏ ਗਏ ਇਸ ਖੋ ਖੋ ਦੇ ਮੁਕਾਬਲੇ ਵਿਚ ਸੀ.ਬੀ.ਐਸ.ਈ. ਨਾਲ ਸਬੰਧਿਤ ਸਕੂਲਾਂ ਦੇ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ ਸੀ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਪਿ੍ੰਸੀਪਲ ਪਰਮਿੰਦਰ ਕੌਰ ਨੇ ਸਕੂਲ ਦੀ ਜੇਤੂ ਟੀਮ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਭਵਿੱਖ ਵਿਚ ਖੇਡਾਂ ਤੇ ਹੋਰ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰੀ ਸੀ.ਸੈ. ਸਕੂਲ ਭੁੱਲਾਰਾਈ ਦੇ ਵਿਦਿਆਰਥੀਆਂ ਨੂੰ ਵੰਡੇ ਬੂਟੇ ਅਗਲੀ ਖ਼ਬਰ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।