16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਮੋਹਨ ਲਾਲ ਕੁਲਥਮ ਦਾ ਦਿਹਾਂਤ, ਸਸਕਾਰ ਅੱਜ

ਅਜੀਤ ਡੈਸਕ 04-12-2025
ਫਗਵਾੜਾ, 3 ਦਸੰਬਰ (ਚਾਨਾ, ਕਿੰਨੜਾ)-ਇੱਥੋਂ ਦੇ ਪ੍ਰਸਿੱਧ ਕਾਰੋਬਾਰੀ ਕੱਪੜਾ ਵਪਾਰੀ ਸ਼੍ਰੀ ਮੋਹਣ ਲਾਲ ਕੁਲਥਮ 87 ਸਾਲਾ ਦਾ ਦਿਹਾਂਤ ਹੋ ਗਿਆ | ਉਹ ਆਪਣੇ ਪਿੱਛੇ ਵਿਧਵਾ ਪਤਨੀ, ਦੋ ਪੁੱਤਰ ਤੇ ਧੀਆਂ ਛੱਡ ਗਏ ਹਨ | ਉਨ੍ਹਾਂ ਦਾ ਅੰਤਿਮ ਸੰਸਕਾਰ 4 ਦਸੰਬਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ | ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਸਾਬਕਾ ਮੰਤਰੀ ਸੋਮ ਪ੍ਰਕਾਸ਼, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਮਾਨ ਨੇ ਉਨ੍ਹਾਂ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਵੱਡੀ ਗਿਣਤੀ 'ਚ ਪੁੱਜੇ ਲੋਕਾਂ ਨੇ ਪਰਿਵਾਰ ਨਾਲ ਹਮਦਰਦੀ ਨਾਲ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਖਲਵਾੜਾ ਦੇ ਧਰਮਵੀਰ ਸਿੰਘ ਨੇ ਥਾਈਲੈਂਡ ਵਿਖੇ ਜਿੱਤੇ 3 ਸੋਨ ਤਗਮੇ ਅਗਲੀ ਖ਼ਬਰ ਪਿੰਡ ਰਾਮਗੜ੍ਹ ਵਿਖੇ ਅੱਜ ਹੋਵੇਗੀ ਕਾਂਗਰਸੀ ਵਰਕਰਾਂ ਦੀ ਮੀਟਿੰਗ :ਖਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।