18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਅਕਾਲੀ ਦਲ ਦੇ ਉਮੀਦਵਾਰ ਕਾਦੂਪੁਰ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਅਜੀਤ ਡੈਸਕ 09-12-2025
ਕਪੂਰਥਲਾ, 8 ਦਸੰਬਰ (ਵਿ.ਪ੍ਰ.)-ਬਲਾਕ ਸੰਮਤੀ ਦੀ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਜ਼ੋਨ ਨੰਬਰ 6 ਧੁਆਂਖੇ ਜਗੀਰ ਤੋਂ ਅਕਾਲੀ ਦਲ ਦੇ ਉਮੀਦਵਾਰ ਗੁਰਨਾਮ ਸਿੰਘ ਸਾਬਕਾ ਸਰਪੰਚ ਕਾਦੂਪੁਰ ਵਲੋਂ ਧੁਆਂਖੇ ਜਗੀਰ, ਨੂਰਪੁਰ, ਕਾਦੂਪੁਰ, ਬਿਸ਼ਨਪੁਰ ਤੇ ਹੋਰ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਚੋਣ ਨਿਸ਼ਾਨ 'ਤੇ ਵੋਟਾਂ ਪਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਉਣ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਖੜ੍ਹੇ ਉਮੀਦਵਾਰਾਂ ਦੇ ਹੱਕ 'ਚ ਰਾਣਾ ਗੁਰਜੀਤ ਸਿੰਘ ਵਲੋਂ ਚੋਣ ਪ੍ਰਚਾਰ ਅਗਲੀ ਖ਼ਬਰ 'ਆਪ' ਆਗੂ ਹਰਜੀ ਮਾਨ ਵਲੋਂ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਪਿੰਡਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।