18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਈ.ਡੀ. ਦੁਆਰਾ ਮੇਰੇ ਖ਼ਿਲਾਫ਼ ਝੂਠੇ ਕੇਸ 'ਚ ਅੰਤਿਮ ਫ਼ੈਸਲਾ ਸੁਣਾਉਣ 'ਤੇ ਸੁਪਰੀਮ ਕੋਰਟ ਵਲੋਂ ਰੋਕ-ਖਹਿਰਾ

ਅਜੀਤ ਡੈਸਕ 09-12-2025
ਭੁਲੱਥ, 8 ਦਸੰਬਰ (ਮੇਹਰ ਚੰਦ ਸਿੱਧੂ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਨੇ 2021 ਵਿਚ ਈ.ਡੀ. ਦੁਆਰਾ ਮੇਰੇ ਖ਼ਿਲਾਫ਼ ਦਾਇਰ ਕੀਤੇ ਗਏ ਬਦਨੀਤੀ ਵਾਲੇ ਝੂਠੇ ਪੀ.ਐਮ.ਐਲ.ਏ. ਕੇਸ ਵਿਚ ਅੰਤਿਮ ਫ਼ੈਸਲਾ ਸੁਣਾਉਣ 'ਤੇ ਰੋਕ ਲਗਾ ਦਿੱਤੀ ਹੈ | ਇਹ ਖ਼ਬਰ ਸੁਣਦਿਆਂ ਕਾਂਗਰਸੀ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਫੈਲ ਗਈ |
ਪਿਛਲੀ ਖ਼ਬਰ ਹੈਰੋਇਨ ਤੇ ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।