18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਹੈਰੋਇਨ ਤੇ ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 09-12-2025
ਕਪੂਰਥਲਾ, 8 ਦਸੰਬਰ (ਸਡਾਨਾ)-ਥਾਣਾ ਸਦਰ ਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਭੁਲਾਣਾ ਚੌਂਕੀ ਇੰਚਾਰਜ ਏ.ਐਸ.ਆਈ. ਦਵਿੰਦਰਪਾਲ ਨੇ ਗਸ਼ਤ ਦੌਰਾਨ ਦਾਣਾ ਮੰਡੀ ਖੈੜਾ ਦੋਨਾ ਨੇੜੇ ਕਥਿਤ ਦੋਸ਼ੀ ਅਮਰੀਕ ਸਿੰਘ ਵਾਸੀ ਖੈੜਾ ਦੋਨਾ ਨੂੰ ਕਾਬੂ ਕਰਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਪਾਸੋਂ 20 ਗ੍ਰਾਮ ਹੈਰੋਇਨ ਤੇ 125 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਈ.ਡੀ. ਦੁਆਰਾ ਮੇਰੇ ਖ਼ਿਲਾਫ਼ ਝੂਠੇ ਕੇਸ 'ਚ ਅੰਤਿਮ ਫ਼ੈਸਲਾ ਸੁਣਾਉਣ 'ਤੇ ਸੁਪਰੀਮ ਕੋਰਟ ਵਲੋਂ ਰੋਕ-ਖਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।