18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਫਗਵਾੜਾ 'ਚ ਕੰਨਾਂ ਦਾ ਮੁਫ਼ਤ ਟੈਸਟ ਅਤੇ 50 ਫ਼ੀਸਦੀ ਛੋਟ 'ਤੇ ਕੰਨ ਦੀਆਂ ਮਸ਼ੀਨਾਂ ਉਪਲਬਧ

ਅਜੀਤ ਡੈਸਕ 09-12-2025
ਬਠਿੰਡਾ, 8 ਦਸੰਬਰ (ਪੱਤਰ ਪ੍ਰੇਰਕ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ ਇਹ ਮਸ਼ੀਨਾਂ 9 ਦਸੰਬਰ 2025 ਦਿਨ ਮੰਗਲਵਾਰ ਨੂੰ ਹੋਟਲ ਪ੍ਰਾਇਮ ਨੇੜੇ ਰਾਮਗੜ੍ਹੀਆ ਕਾਲਜ ਸਤਨਾਮਪੁਰਾ ਨਕੋਦਰ ਰੋਡ ਫਗਵਾੜੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ¢ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੈਂਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |
ਪਿਛਲੀ ਖ਼ਬਰ ਭਾਰਤੀ ਵਿਦੇਸ਼ ਮੰਤਰੀ ਵਲੋਂ ਪਾਕਿ ਫ਼ੌਜ ਬਾਰੇ ਦਿੱਤੇ ਬਿਆਨ ਨੂੰ ਅੰਦਰਾਬੀ ਨੇ ਦੱਸਿਆ ਭੜਕਾਊ ਤੇ ਬੇਬੁਨਿਆਦ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।