26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਅਣਪਛਾਤੇ ਨੌਜਵਾਨ ਦੀ ਖੇਤਾਂ 'ਚੋਂ ਲਾਸ਼ ਬਰਾਮਦ

ਅਜੀਤ ਡੈਸਕ 10-12-2025
ਕਪੂਰਥਲਾ, 9 ਦਸੰਬਰ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਮਹਿਤਾਬਗੜ੍ਹ ਵਿਖੇ ਸ਼ਿਵ ਮੰਦਿਰ ਨੇੜੇ ਖੇਤਾਂ ਵਿਚ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਅਣਪਤਾਤੇ ਨੌਜਵਾਨ ਦੀ ਲਾਸ਼ ਮੁਹੱਲਾ ਮਹਿਤਾਬਗੜ੍ਹ ਨੇੜੇ ਖੇਤਾਂ ਵਿਚ ਪਈ ਹੈ, ਜਿਸ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜੈ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ 72 ਘੰਟੇ ਲਈ ਰਖਵਾ ਦਿੱਤਾ ਗਿਆ ਹੈ ਅਤੇ ਆਸ ਪਾਸ ਦੇ ਇਲਾਕੇ ਵਿਚੋਂ ਮਿ੍ਤਕ ਵਿਅਕਤੀ ਦੀ ਪਹਿਚਾਣ ਲਈ ਪੁੱਛਗਿਛ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਢਾਬੇ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚ ਹਵਾਲਾਤੀਆਂ ਦੀ ਲੜਾਈ ਦੌਰਾਨ ਇਕ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।