26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸੁਖਜੀਤ ਕੌਰ ਵਲੋਂ ਚੋਣ ਪ੍ਰਚਾਰ 'ਚ ਤੇਜ਼ੀ

ਅਜੀਤ ਡੈਸਕ 10-12-2025
ਖਲਵਾੜਾ, 9 ਦਸੰਬਰ (ਮਨਦੀਪ ਸਿੰਘ ਸੰਧੂ)-14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਫਗਵਾੜਾ ਪੂਰਬੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਜੀਤ ਕੌਰ ਵੱਲੋਂ ਆਪਣੇ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਉਂਦੇ ਹੋਏ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਚ ਆਪਣੇ ਪਾਰਟੀ ਵਰਕਰਾਂ ਨਾਲ ਸੰਪਰਕ ਕਰ ਕੇ 14 ਦਸੰਬਰ ਨੂੰ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ ਗਈ ਅਤੇ ਸਮੂਹ ਪਾਰਟੀ ਵਰਕਰਾਂ ਨੇ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦਾ ਭਰੋਸਾ ਦਿੱਤਾ |
ਪਿਛਲੀ ਖ਼ਬਰ ਭਾਜਪਾ ਦੇ ਉਮੀਦਵਾਰ ਰਾਮ ਤੀਰਥ ਕੌਰ ਮਾਣਕ ਵਲੋਂ ਚੋਣ ਸਰਗਰਮੀਆਂ ਤੇਜ਼ <br/> ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਪੱਡਾ ਬੇਟ ਤੋਂ ਬਲਬੀਰ ਕੌਰ ਬਿਨਾਂ ਮੁਕਾਬਲਾ ਜੇਤੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।