06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨਸ਼ੇ ਦਾ ਸੇਵਨ ਕਰਨ ਵਾਲਾ ਵਿਅਕਤੀ ਕਾਬੂ

25-12-2025

ਫਗਵਾੜਾ, 24 ਦਸੰਬਰ (ਹਰਜੋਤ ਸਿੰਘ ਚਾਨਾ)-ਥਾਣਾ ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ਮਹੇੜੂ ਨਜ਼ਦੀਕ ਸਰਕਾਰੀ ਸਕੂਲ ਹਰਦਾਸਪੁਰ ਰੋਡ ਤੋਂ ਨਸ਼ੇ ਦਾ ਸੇਵਨ ਕਰਦੇ ਰੋਹਿਤ ਪੁੱਤਰ ਮੋਹਣ ਲਾਲ ਵਾਸੀ ਪਿੰਡ ਖੜਕੂਵਾਲ ਨੂੰ ਕਾਬੂ ਕੀਤਾ, ਜਿਸ ਪਾਸੋਂ ਨਸ਼ੇ ਦਾ ਸੇਵਨ ਕਰਨ ਦਾ ਸਾਮਾਨ ਵੀ ਬਰਾਮਦ ਕੀਤਾ ਗਿਆ | ਇਸ ਸੰਬੰਧੀ ਥਾਣਾ ਸਤਨਾਮਪੁਰਾ ਦੀ ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |

ਪਿਛਲੀ ਖ਼ਬਰ ਫ਼ਾਜ਼ਿਲਕਾ ਅੰਦਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਬੰਨ੍ਹ ਕੇ ਸੋਨਾ, ਚਾਂਦੀ ਅਤੇ ਨਗਦੀ ਲੁੱਟੀ ਅਗਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।