15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਭੁਲੱਥ ਵੇਈਾ ਚੌਕ 'ਤੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦੇ ਲੰਗਰ ਲਗਾਏ

ਅਜੀਤ ਡੈਸਕ 27-12-2025
ਭੁਲੱਥ, 26 ਦਸੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵੇਈਾ ਚੌਕ 'ਤੇ ਰਾਏਪੁਰ ਪੀਰ ਬਖਸ਼ਵਾਲਾ ਦੇ ਮੁਹਤਬਰ ਵਿਅਕਤੀਆਂ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ, ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਦੁੱਧ ਤੇ ਬਿਸਕੁਟਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਹੈਪੀ ਮੈਂਬਰ, ਸੋਨੰੂ ਜੇ.ਈ., ਹਰਜੀਤ ਸਿੰਘ, ਲਖਵਿੰਦਰ ਕਿੰਦਾ, ਕੈਪਟਨ ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਮਨਮੀਤ ਸਿੰਘ, ਪਰੈਟੀ, ਅਵਤਾਰ ਸਿੰਘ ਲਾਲੀਆ, ਹਰਸ਼ਦੀਪ ਸਿੰਘ, ਇੰਦਰ ਸਿੰਘ ਤੇ ਆਕਾਸ਼ਦੀਪ ਹਾਜ਼ਰ ਸਨ |
ਪਿਛਲੀ ਖ਼ਬਰ ਕ੍ਰਿਸਮਸ ਦਾ ਤਿਉਹਾਰ ਵੱਖ-ਵੱਖ ਥਾਵਾਂ 'ਤੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਗ੍ਰੇਟਰ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।