07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪ੍ਰਧਾਨ ਮੰਤਰੀ ਮੋਦੀ ਲਈ ਬਹੁਤ ਸਤਿਕਾਰ-ਟਰੰਪ

ਅਜੀਤ ਡੈਸਕ 22-01-2026
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸੰਸਾ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਅਮਰੀਕਾ ਜਲਦੀ ਹੀ ਭਾਰਤ ਨਾਲ ਇਕ ਸ਼ਾਨਦਾਰ ਵਪਾਰ ਸਮਝੌਤੇ 'ਤੇ ਦਸਤਖਤ ਕਰੇਗਾ | ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਪਣਾ ਦੋਸਤ ਦੱਸਿਆ | ਦਾਵੋਸ 'ਚ ਭਾਰਤ ਬਾਰੇ ਵੱਡਾ ਬਿਆਨ ਦਿੰਦਿਆਂ ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਇਕ ਸ਼ਾਨਦਾਰ ਆਦਮੀ ਹਨ | ਭਾਰਤ ਅਮਰੀਕਾ ਵਪਾਰ ਸÏਦਾ ਜਲਦੀ ਹੀ ਹੋਵੇਗਾ | ਪ੍ਰਧਾਨ ਮੰਤਰੀ ਮੋਦੀ ਲਈ ਬਹੁਤ ਸਤਿਕਾਰ ਹੈ, ਭਾਰਤ ਨਾਲ ਜਲਦੀ ਹੀ ਵੱਡਾ ਸÏਦਾ ਹੋਵੇਗਾ |

ਪਿਛਲੀ ਖ਼ਬਰ ਆਈ.ਸੀ.ਸੀ. ਵਲੋਂ ਬੀ.ਸੀ.ਬੀ. ਦੀ ਬੇਨਤੀ ਰੱਦ ਅਗਲੀ ਖ਼ਬਰ ਭਿ੍ਸ਼ਟ ਸ਼ਾਸਨ ਵੱਡੀਆਂ ਚੁਣÏਤੀਆਂ ਪੇਸ਼ ਕਰਦਾ ਹੈ, ਉਨ੍ਹਾਂ ਦਾ ਨਿਡਰਤਾ ਨਾਲ ਸਾਹਮਣਾ ਕਰੋ-ਰਾਹੁਲ ਗਾਂਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।