31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਪੰਜਾਬ ਨੂੰ ਕੁਝ ਨਹੀਂ ਮਿਲਿਆ-ਸੁਖਬੀਰ

ਅਜੀਤ ਡੈਸਕ 02-02-2026
ਚੰਡੀਗੜ੍ਹ, 1 ਫਰਵਰੀ (ਪੋ੍ਰ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਬਜਟ 'ਤੇ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਹੱਕਾਂ ਲਈ ਸਹੀ ਢੰਗ ਨਾਲ ਵਕਾਲਤ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹਿਣ ਕਰਕੇ ਕੇਂਦਰੀ ਬਜਟ ਵਿਚ ਪੰਜਾਬ ਨੂੰ ਕੁਝ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਾ ਕੋਈ ਵਿਸ਼ੇਸ਼ ਪੈਕੇਜ ਮਿਲਿਆ, ਨਾ ਕੋਈ ਵੱਡਾ ਨਵਾਂ ਪ੍ਰੋਜੈਕਟ ਅਤੇ ਨਾ ਹੀ ਸਾਡੇ ਕਿਸਾਨਾਂ, ਵਪਾਰੀਆਂ, ਉਦਯੋਗਾਂ, ਨੌਜਵਾਨਾਂ ਜਾਂ ਸਰਹੱਦੀ ਇਲਾਕਿਆਂ ਲਈ ਕੋਈ ਨਵੀਂ ਯੋਜਨਾ ਦਾ ਐਲਾਨ ਕੀਤਾ ਗਿਆ, ਜਿਸ ਕਾਰਨ ਹਰ ਵਰਗ ਦੇ ਲੋਕਾਂ ਦੇ ਸਿਰਫ਼ ਨਿਰਾਸ਼ਾ ਹੀ ਹੱਥ ਪੱਲੇ ਪਈ ਹੈ |

ਪਿਛਲੀ ਖ਼ਬਰ ਕੇਂਦਰੀ ਬਜਟ ਹਰ ਵਰਗ ਦੇ ਵਿਕਾਸ ਲਈ ਮਜ਼ਬੂਤ ਕਦਮ-ਸੁਨੀਲ ਜਾਖੜ ਅਗਲੀ ਖ਼ਬਰ ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼-ਮੁੱਖ ਮੰਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।