29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸੋਨੀਆ ਨੂੰ ਹਸਪਤਾਲ 'ਚੋਂ ਛੁੱਟੀ ਮਿਲੀ

ਅਜੀਤ ਡੈਸਕ 01-04-2026
ਨਵੀਂ ਦਿੱਲੀ, 31 ਮਾਰਚ (ਉਪਮਾ ਡਾਗਾ ਪਾਰਥ)-ਕਾਂਗਰਸੀ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੂੰ ਇਕ ਹਫ਼ਤੇ ਬਾਅਦ ਮੰਗਲਵਾਰ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ | ਹਸਪਤਾਲ ਦੇ ਸੀਨੀਅਰ ਡਾਕਟਰ ਦੀ ਸਹਿਮਤੀ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਗਈ | ਹਸਪਤਾਲ ਦੇ ਸੀਨੀਅਰ ਡਾਕਟਰ ਅਜੈ ਸਵਰੂਪ ਨੇ ਦੱਸਿਆ ਕਿ ਸੋਨੀਆ ਗਾਂਧੀ ਨੂੰ ਇੰਫੈਕਸ਼ਨ ਦੇ ਕਾਰਨ ਐਂਟੀਬਾਇਟਿਕ ਦਵਾਈਆਂ ਦੇ ਤਹਿਤ ਇਲਾਜ ਕੀਤਾ ਗਿਆ | ਉਨ੍ਹਾਂ ਦਾ ਇਲਾਜ ਡਾ. ਡੀ.ਐਸ. ਰਾਣਾ, ਡਾ. ਐਸ. ਨੰਦੀ ਅਤੇ ਡਾ. ਅਰੁਖ ਬਸੁ ਦੀ ਦੇਖ-ਰੇਖ 'ਚ ਕੀਤਾ ਗਿਆ |

ਪਿਛਲੀ ਖ਼ਬਰ ਪਾਕਿ 'ਚ ਅੱਤਵਾਦੀਆਂ ਨੇ ਕੀਤਾ ਸਰਕਾਰੀ ਸਕੂਲ 'ਤੇ ਕਬਜ਼ਾ ਅਗਲੀ ਖ਼ਬਰ ਹਿਮਾਚਲ ਨੇ 'ਐਂਟਰੀ ਟੈਕਸ' 'ਚ ਵਾਧਾ ਲਿਆ ਵਾਪਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।