15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਰਾਹੁਲ ਵਲੋਂ ਸੀ.ਆਰ.ਪੀ.ਐਫ. 'ਚ ਵਿਤਕਰਾ ਖ਼ਤਮ ਕਰਨ ਦੀ ਮੰਗ

ਅਜੀਤ ਡੈਸਕ 10-04-2026
ਨਵੀਂ ਦਿੱਲੀ, 9 ਅਪ੍ਰੈਲ (ਉਪਮਾ ਡਾਗਾ ਪਾਰਥ)-ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੀ.ਆਰ.ਪੀ.ਐਫ. ਸ਼ੌਰਿਆ ਦਿਵਸ ਮੌਕੇ ਜਵਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਦੀਆਂ ਤਨਖ਼ਾਹਾਂ ਅਤੇ ਸਨਮਾਨ ਨਾਲ ਜੁੜੇ ਹੋਰ ਮੁੱਦਿਆਂ ਨੂੰ ਸੁਲਝਾਉਣ ਦੀ ਅਪੀਲ ਕੀਤੀ | ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਮੰਚ 'ਤੇ ਪਾਏ ਸੰਦੇਸ਼ 'ਚ ਜਵਾਨਾਂ ਦੀ ਦਲੇਰੀ ਅਤੇ ਬਲੀਦਾਨ ਨੂੰ ਨਮਨ ਕਰਦਿਆਂ ਕਿਹਾ ਕਿ ਇਹ ਜਵਾਨ ਹਰ ਦਿਨ ਦੇਸ਼ ਦੀ ਸੁਰੱਖਿਆ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਸਿਰਫ਼ ਸ਼ਬਦਾਂ ਨਾਲ ਨਹੀਂ ਦਿੱਤੀ ਜਾ ਸਕਦੀ |


ਪਿਛਲੀ ਖ਼ਬਰ ਹਾਈ ਕੋਰਟ ਵਲੋਂ ਕੋਟਕਪੂਰਾ ਬੇਅਦਬੀ ਮਾਮਲਿਆਂ ਦੀ ਸੁਣਵਾਈ ਚੰਡੀਗੜ੍ਹ ਤਬਦੀਲ <br/> ਅਗਲੀ ਖ਼ਬਰ — ਕਮਲ ਕੌਰ ਭਾਬੀ ਹੱਤਿਆਕਾਂਡ — ਮੁੱਖ ਮੁਲਜ਼ਮ ਅੰਮਿ੍ਤਪਾਲ ਸਿੰਘ ਮਹਿਰੋਂ ਨੂੰ ਯੂ.ਏ.ਈ. ਤੋਂ ਲਿਆਂਦਾ ਜਾ ਰਿਹਾ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।