04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗਿਆਨੀ ਹਰਪ੍ਰੀਤ ਸਿੰਘ ਵਲੋਂ ਦੁੱਖ ਪ੍ਰਗਟ

ਅਜੀਤ ਡੈਸਕ 11-04-2026
ਸ੍ਰੀ ਮੁਕਤਸਰ ਸਾਹਿਬ 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਮਥੁਰਾ ਨੇੜੇ ਯਮੁਨਾ ਨਦੀ ਵਿਚ ਕਿਸ਼ਤੀ ਪਲਟਣ ਕਰਕੇ ਸ਼ਰਧਾਲੂਆਂ ਦੀ ਡੁੱਬਣ ਕਾਰਨ ਹੋਈ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਹੈ ਤੇ ਮਨ ਨੂੰ ਝੰਜੋੜ ਦੇਣ ਵਾਲੀ ਹੈ | ਉਨ੍ਹਾਂ ਕਿਹਾ ਕਿ ਅਕਾਲ ਪੁਰਖ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰਾਂ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖਸ਼ਣ |

ਪਿਛਲੀ ਖ਼ਬਰ ਪੰਜਾਬ ਦੇ 8 ਨੌਜਵਾਨ ਵੱਖ ਵੱਖ ਸ਼ਹਿਰਾਂ ਤੋਂ ਗਿ੍ਫ਼ਤਾਰ <br/> ਅਗਲੀ ਖ਼ਬਰ ਪਾਕਿ ਨੇ ਈਰਾਨ ਨੂੰ ਮੁਹਈਆ ਕਰਵਾਈਆਂ ਸਨ ਚੀਨ ਦੀਆਂ ਮਿਜ਼ਾਈਲਾਂ-ਮਾਈਕ ਫਲਿਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।