03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪ੍ਰਧਾਨ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਅਜੀਤ ਡੈਸਕ 11-04-2026
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮûਰਾ 'ਚ ਕਿਸ਼ਤੀ ਪਲਟਣ ਨਾਲ ਵਾਪਰੀ ਮੰਦਭਾਗੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਪ੍ਰਧਾਨ ਮੰਤਰੀ ਦਫ਼ਤਰ ਨੇ ਸੋਸ਼ਲ ਮੀਡੀਆ ਮੰਚ ਐਕਸ 'ਤੇ ਪੋਸਟ ਪਾ ਕੇ ਮûਰਾ 'ਚ ਕਿਸ਼ਤੀ ਪਲਟਣ ਦੀ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ | ਦੁਖੀ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹੋਏ, ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਰਾਹਤ ਕਾਰਜਾਂ ਵਿਚ ਲੱਗਾ ਹੋਇਆ ਹੈ¢

ਪਿਛਲੀ ਖ਼ਬਰ ਜ਼ਿਲ੍ਹਾ ਪਠਾਨਕੋਟ 98.90 ਫ਼ੀਸਦੀ ਨਾਲ ਪਹਿਲੇ ਸਥਾਨ 'ਤੇ ਰਿਹਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।