03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

'ਸਾਨੂੰ ਨਵੀਨਤਾਕਾਰਾਂ ਦੀ ਲੋੜ, ਦੁਭਾਸ਼ੀਆਂ ਦੀ ਨਹੀਂ'-ਧਰਮਿੰਦਰ ਪ੍ਰਧਾਨ

ਅਜੀਤ ਡੈਸਕ 23-05-2026
ਨਵੀਂ ਦਿੱਲੀ, (ਪੀ.ਟੀ.ਆਈ.) ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਸ਼ੁੱਕਰਵਾਰ ਨੂੰ ਸਿੱਖਿਆ ਪ੍ਰਣਾਲੀ ਵਿੱਚ ਭਾਰਤੀ ਭਾਸ਼ਾਵਾਂ 'ਤੇ ਜ਼ੋਰ ਦੇਣ ਦਾ ਬਚਾਅ ਕਰਦੇ ਹੋਏ ਕਿਹਾ ਕਿ ਭਾਰਤ ਨੂੰ 'ਦੁਭਾਸ਼ੀਏ ਦੀ ਨਹੀਂ, ਨਵੀਨਤਾਕਾਰਾਂ ਦੀ ਲੋੜ ਹੈ¢' ਉਨ੍ਹਾਂ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਵਿਦੇਸ਼ੀ ਭਾਸ਼ਾਵਾਂ ਵਿਦਿਆਰਥੀਆਂ ਲਈ ਬੋਝ ਨਹੀਂ ਬਣਨੀਆਂ ਚਾਹੀਦੀਆਂ¢ਪ੍ਰਧਾਨ ਨੇ ਵਿਦੇਸ਼ੀ ਭਾਸ਼ਾਵਾਂ ਸਿਖਾਉਣ ਲਈ ਆਪਣਾ ਸਮਰਥਨ ਪ੍ਰਗਟ ਕੀਤਾ ਤੇ ਕਿਹਾ ਕਿ ਵਿਸ਼ਵਵਿਆਪੀ ਕਾਰੋਬਾਰ ਵਿੱਚ ਸ਼ਾਮਲ ਵਿਦਿਆਰਥੀਆਂ ਨੂੰ ਕਈ ਵਿਦੇਸ਼ੀ ਭਾਸ਼ਾਵਾਂ ਸਿੱਖਣੀਆਂ ਚਾਹੀਦੀਆਂ ਹਨ¢

ਪਿਛਲੀ ਖ਼ਬਰ ਅਜੀਤ' ਖ਼ਬਰਾਂ, 23 ਮਈ 2026 ਅਗਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ 'ਚ ਪੁਣੇ ਦਾ ਲੈਕਚਰਾਰ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।