09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਵਿਦੇਸ਼ ਸਕੱਤਰ ਵਿਕਰਮ ਮਿਸਰੀ ਦੇ ਕਾਰਜਕਾਲ ’ਚ 1 ਸਾਲ ਦਾ ਵਾਧਾ

ਅਜੀਤ ਡੈਸਕ 02-07-2026


ਨਵੀਂ ਦਿੱਲੀ, 1 ਜੁਲਾਈ (ਪੀ.ਟੀ.ਆਈ.)-ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੂੰ ਅਗਲੇ ਸਾਲ 14 ਜੁਲਾਈ ਤੱਕ ਇਕ ਸਾਲ ਦਾ ਵਾਧਾ ਦਿੱਤਾ ਗਿਆ ਹੈ। ਚੀਨ ਦੇ ਮਾਹਿਰ ਵਜੋਂ ਜਾਣੇ ਜਾਂਦੇ ਮਿਸਰੀ ਨੂੰ ਜੂਨ 2024 ਵਿਚ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਸੀ। ਕੈਬਨਿਟ ਦੀ ਨਿਯੁਕਤੀਆਂ ਬਾਰੇ ਕਮੇਟੀ ਨੇ ਮੌਲਿਕ ਨਿਯਮ 56(ਡੀ) ਦੇ ਉਪਬੰਧਾਂ ਤਹਿਤ 14 ਜੁਲਾਈ, 2026 ਤੋਂ ਬਾਅਦ ਇਕ ਸਾਲ ਦੀ ਮਿਆਦ ਲਈ ਯਾਨੀ 14 ਜੁਲਾਈ, 2027 ਤੱਕ ਦੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਪਿਛਲੀ ਖ਼ਬਰ ਨਾਇਰਾ ਐਨਰਜੀ ਨੇ ਪੈਟਰੋਲ 5 ਰੁਪਏ ਤੇ ਡੀਜ਼ਲ 3 ਰੁਪਏ ਸਸਤਾ ਕੀਤਾ ਅਗਲੀ ਖ਼ਬਰ ਰਾਮ ਮੰਦਰ ਚੜ੍ਹਾਵਾ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਨੂੰ 15 ਦਿਨਾਂ ਦਾ ਹੋਰ ਸਮਾਂ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।