02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਚੰਨੀ ਸਮੇਤ ਸਾਰੇ ਸੀਨੀਅਰ ਲੀਡਰ ਸਾਡੇ ਸਿਰ ਦੇ ਤਾਜ - ਵੜਿੰਗ

ਅਜੀਤ ਡੈਸਕ 05-07-2026

ਰਾਜਾ ਵੜਿੰਗ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਰਾਣਾ ਕੇ.ਪੀ. ਸਿੰਘ ਤੇ ਪ੍ਰਤਾਪ ਸਿੰਘ ਬਾਜਵਾ ਸਮੇਤ ਸਾਰੇ ਸੀਨੀਅਰ ਆਗੂ ਸਾਡੇ ਸਿਰ ਦੇ ਤਾਜ ਹਨ ਤੇ ਅਸੀਂ ਸਾਰੇ ਇਕੱਠੇ ਹੋ ਕੇ ਪਾਰਟੀ ਨੂੰ ਹੋਰ ਤਕੜਾ ਕਰਾਂਗੇ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਮਕਸਦ ਰਲ ਕੇ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਾਉਣਾ ਹੈ।
ਪਿਛਲੀ ਖ਼ਬਰ Extreme Heat And Storms | America ‘ਚ ਭਿਆਨਕ ਗਰਮੀ ਅਤੇ ਤੂਫ਼ਾਨਾਂ ਦਾ ਕਹਿਰ ਅਗਲੀ ਖ਼ਬਰ ਟੈਲੀਗ੍ਰਾਮ ਪਾਈਰੇਟਿਡ ਸਮੱਗਰੀ ’ਤੇ ਰੋਕ ਲਗਾਵੇ-ਸਰਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।