07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਨਤੀਜੇ ਹੋਰ ਗੰਭੀਰ ਹੋਣਗੇ-ਟਰੰਪ ਦੀ ਸਖ਼ਤ ਚਿਤਾਵਨੀ

ਅਜੀਤ ਡੈਸਕ 17-07-2026


ਨਿਊਯਾਰਕ, (ਰਾਜੂ ਸਹਿਬਾਜ਼ਪੁਰਾ )- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ ਸਪੱਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਉਹ ਗੱਲਬਾਤ ਦੇ ਰਾਹ ’ਤੇ ਵਾਪਸ ਨਹੀਂ ਆਉਂਦਾ ਤਾਂ ਨਤੀਜੇ ਹੋਰ ਗੰਭੀਰ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਈਰਾਨ ਨੂੰ ਹੁਣ ਸੰਭਲ ਕੇ ਚੱਲਣਾ ਪਵੇਗਾ ਅਤੇ ਅਮਰੀਕਾ ਆਪਣੇ ਹਿਤਾਂ ਦੀ ਰੱਖਿਆ ਲਈ ਹਰ ਲੋੜੀਂਦਾ ਕਦਮ ਚੁੱਕੇਗਾ। ਦੂਜੇ ਪਾਸੇ ਈਰਾਨ ਨੇ ਕਿਹਾ ਹੈ ਕਿ ਜੇ ਸਮਝੌਤੇ ਤੋਂ ਉਸ ਨੂੰ ਕੋਈ ਲਾਭ ਨਹੀਂ ਮਿਲਦਾ ਤਾਂ ਉਸ ਦੀ ਪਾਲਣਾ ਕਰਨ ਦੀ ਕੋਈ ਵਜ੍ਹਾ ਨਹੀਂ ਦਿਸਦੀ।

ਪਿਛਲੀ ਖ਼ਬਰ ਟੀ.ਐੱਮ.ਸੀ. ਦੀ ਰੁਕਮਣੀ ਮਲਿਕ ਵਲੋਂ ਰਾਜ ਸਭਾ ਤੋਂ ਅਸਤੀਫ਼ਾ ਅਗਲੀ ਖ਼ਬਰ ਹੋਰਮੁਜ਼ ’ਚੋਂ ਲੰਘਣ ਵਾਲੇ ਜਹਾਜ਼ਾਂ ’ਤੇ ਭਾਰਤੀ ਮਲਾਹਾਂ ਨੂੰ ਤਾਇਨਾਤ ਨਾ ਕਰਨ ਦੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।