07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

‘ਇੰਡੀਆ’ ਗੱਠਜੋੜ ਹੱਦਬੰਦੀ ’ਤੇ ਇਕਜੁੱਟ, ਇਕਪਾਸੜ ਫ਼ੈਸਲਾ ਸਵੀਕਾਰਯੋਗ ਨਹੀਂ-ਸੰਜੇ ਰਾਊਤ

ਅਜੀਤ ਡੈਸਕ 17-07-2026
ਮੁੰਬਈ, 16 ਜੁਲਾਈ (ਇੰਟ.)-20 ਜੁਲਾਈ ਤੋਂ 13 ਅਗਸਤ ਤੱਕ ਹੋਣ ਵਾਲੇ ਸੰਸਦ ਦੇ ਮੌਨਸੂਨ ਇਜਲਾਸ ’ਚ ਹੱਦਬੰਦੀ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਨੂੰ ਲੈ ਕੇ ਅਟਕਲਾਂ ਤੇਜ਼ ਹੋ ਗਈਆਂ ਹਨ। ਸ਼ਿਵ ਸੈਨਾ (ਯੂ.ਬੀ.ਟੀ.) ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਮੌਨਸੂਨ ਇਜਲਾਸ ਵਿਚ ਹੱਦਬੰਦੀ ਬਿੱਲ ਪੇਸ਼ ਕੀਤੇ ਜਾਣ ਦੀਆਂ ਅਟਕਲਾਂ ਵਿਚਕਾਰ ਸੰਸਦੀ ਸੀਟਾਂ ਦੀ ਗਿਣਤੀ ਵਧਾਉਣ ਦੇ ਕਿਸੇ ਵੀ ਪ੍ਰਸਤਾਵ ’ਤੇ ਵਿਆਪਕ ਰਾਜਨੀਤਿਕ ਚਰਚਾ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ‘ਇੰਡੀਆ’ ਗਠਜੋੜ ਇਸ ਮੁੱਦੇ ’ਤੇ ਇਕਜੁੱਟ ਹੈ ਅਤੇ ਸਰਕਾਰ ਦੇ ਕਿਸੇ ਵੀ ਇਕਪਾਸੜ ਕਦਮ ਦਾ ਸਖ਼ਤ ਵਿਰੋਧ ਕਰੇਗਾ, ਜਿਸ ਵਿਚ ਸਾਰੀਆਂ ਗੱਠਜੋੜ ਪਾਰਟੀਆਂ ਸਾਂਝਾ ਫ਼ੈਸਲਾ ਲੈਣਗੀਆਂ।
ਪਿਛਲੀ ਖ਼ਬਰ ਸਰਕਾਰੀ ਸਹੂਲਤਾਂ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗਾ ਗਰੀਨ ਕਾਰਡ ਅਗਲੀ ਖ਼ਬਰ ਟੀ.ਐੱਮ.ਸੀ. ਦੀ ਰੁਕਮਣੀ ਮਲਿਕ ਵਲੋਂ ਰਾਜ ਸਭਾ ਤੋਂ ਅਸਤੀਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।