12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਦਿਲਜੀਤ ਦੋਸਾਂਝ ਵਲੋਂ ਪੁਲਿਸ ਕਾਰਵਾਈ ਦੀ ਨਿੰਦਾ

ਅਜੀਤ ਡੈਸਕ 22-07-2026

ਪੰਜਾਬੀ ਸਟਾਰ ਦਿਲਜੀਤ ਦੋਸਾਂਝ ਨੇ ਮੰਗਲਵਾਰ ਨੂੰ ਕਿਹਾ ਕਿ ਸੀ.ਜੇ.ਪੀ. ਦੇ ਸੰਸਦ ਚਲੋ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਗਲਤ ਸੀ ਅਤੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੂੰ ਵਿਦਿਆਰਥੀਆਂ ਦੀ ਮੰਗ ਸੁਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਹੋਇਆ ਉਹ ਬਹੁਤ ਗਲਤ ਸੀ। ਵਿਦਿਆਰਥੀਆਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਨਹੀਂ ਕੀਤਾ ਜਾਣਾ ਚਾਹੀਦਾ ਸੀ। ਮੈਂ ਅਧਿਕਾਰੀਆਂ ਨੂੰ ਵਿਦਿਆਰਥੀਆਂ ਦੀਆਂ ਮੰਗਾਂ ਸੁਣਨ ਦੀ ਬੇਨਤੀ ਕਰਦਾ ਹਾਂ।
ਪਿਛਲੀ ਖ਼ਬਰ ਕੇਂਦਰੀ ਮੰਤਰੀ ਨੱਢਾ, ਰਾਹੁਲ ਤੇ ਪ੍ਰਿਅੰਕਾ ਵਲੋਂ ਜ਼ਖ਼ਮੀ ਪ੍ਰਦਰਸ਼ਨਕਾਰੀਆਂ ਨਾਲ ਹਸਪਤਾਲ ਜਾ ਕੇ ਮੁਲਾਕਾਤ ਅਗਲੀ ਖ਼ਬਰ ਪੁਲਿਸ ਕਾਰਵਾਈ ਤੋਂ ਭੱਜ ਰਹੇ ਪ੍ਰਦਰਸ਼ਨਕਾਰੀਆਂ ਨੇ ਗੁਰਦੁਆਰਾ ਬੰਗਲਾ ਸਾਹਿਬ ’ਚ ਲਈ ਸ਼ਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।