04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕੇ. ਸ਼੍ਰੀਕਰ ਰੈੱਡੀ ਕਤਰ ’ਚ ਭਾਰਤ ਦੇ ਨਵੇਂ ਰਾਜਦੂਤ ਨਿਯੁਕਤ

ਅਜੀਤ ਡੈਸਕ 25-07-2026
ਨਵੀਂ ਦਿੱਲੀ, 24 ਜੁਲਾਈ (ਏਜੰਸੀ)-ਸੀਨੀਅਰ ਡਿਪਲੋਮੈਟ ਕੇ. ਸ਼੍ਰੀਕਰ ਰੈੱਡੀ ਨੂੰ ਸ਼ੁੱਕਰਵਾਰ ਨੂੰ ਕਤਰ ’ਚ ਭਾਰਤ ਦੇ ਨਵੇਂ ਰਾਜਦੂਤ ਵਜੋਂ ਨਿਯੁਕਤ ਕੀਤਾ ਗਿਆ ਹੈ। 2001 ਬੈਚ ਦੇ ਭਾਰਤੀ ਵਿਦੇਸ਼ ਸੇਵਾ ਡਿਪਲੋਮੈਟ ਰੈੱਡੀ ਇਸ ਸਮੇਂ ਸਾਨ ਫਰਾਂਸਿਸਕੋ ’ਚ ਭਾਰਤ ਦੇ ਕੌਂਸਲ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਨ੍ਹਾਂ ਦੇ ਜਲਦੀ ਹੀ ਇਹ ਅਹੁਦਾ ਸੰਭਾਲਣ ਦੀ ਉਮੀਦ ਹੈ। ਰੈੱਡੀ ਰਾਜਦੂਤ ਵਿਪੁਲ ਦੀ ਥਾਂ ਲੈਣਗੇ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਦੂਜੀ ਵੀਡੀਓ ਜਾਰੀ ਅਗਲੀ ਖ਼ਬਰ ਈ.ਡੀ. ਵਲੋਂ ਪੰਜਾਬ, ਦਿੱਲੀ ਤੇ ਯੂ.ਪੀ. ’ਚ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।