02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਵਪਾਰਕ ਸਿਲੰਡਰ 192 ਰੁਪਏ ਸਸਤਾ

ਨਵੀਂ ਦਿੱਲੀ, 1 ਅਗਸਤ (ਪੀ. ਟੀ.

ਅਜੀਤ ਡੈਸਕ 02-08-2026

ਨਵੀਂ ਦਿੱਲੀ, 1 ਅਗਸਤ (ਪੀ.ਟੀ.ਆਈ.) ਹੋਟਲਾਂ ਅਤੇ ਰੈਸਟੋਰੈਂਟਾਂ ਵਰਗੇ ਅਦਾਰਿਆਂ ਵਿਚ ਵਰਤੇ ਜਾਣ ਵਾਲੇ ਵਪਾਰਕ ਐਲ.ਪੀ.ਜੀ. ਦੀਆਂ ਕੀਮਤਾਂ ਵਿਚ ਪ੍ਰਤੀ 19 ਕਿਲੋਗ੍ਰਾਮ ਸਿਲੰਡਰ ਵਿਚ 192 ਰੁਪਏ ਦੀ ਭਾਰੀ ਕਟੌਤੀ ਕੀਤੀ ਗਈ, ਜਦੋਂ ਕਿ ਹਵਾਬਾਜ਼ੀ ਟਰਬਾਈਨ ਫਿਊਲ (ਏ.ਟੀ.ਐਫ.) ਦੀਆਂ ਕੀਮਤਾਂ ਵਿਚ 5 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ, ਜੋ ਕਿ ਬੈਂਚਮਾਰ ਕ ਦਰਾਂ ਵਿਚ ਵੱਖ-ਵੱਖ ਰੁਝਾਨਾਂ ਦੇ ਅਨੁਸਾਰ ਹੈ । ਜਦੋਂ ਕਿ ਦਿੱਲੀ ਵਿਚ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ ਹੁਣ 2,930 ਰੁਪਏ ਤੋਂ 2,738 ਰੁਪਏ ਹੈ, ਸਰਕਾਰੀ ਤੇਲ ਕੰਪਨੀਆਂ ਤੋਂ ਪ੍ਰਾਪਤ ਕੀਮਤ ਜਾਣਕਾਰੀ ਅਨੁਸਾਰ ਏ.ਟੀ.ਐਫ. ਦੀਆਂ ਦਰਾਂ 110 ਰੁਪਏ ਤੋਂ ਵਧਾ ਕੇ 115 ਰੁਪਏ ਪ੍ਰਤੀ ਲੀਟਰ ਕਰ ਦਿੱਤੀਆਂ ਗਈਆਂ ਹਨ ।

ਪਿਛਲੀ ਖ਼ਬਰ ਰਾਸ਼ਟਰਮੰਡਲ ਖੇਡਾਂ 2026 : ਭਾਰਤ ਨੇ ਇਕੋ ਦਿਨ 8 ਸੋਨ ਤਗਮੇ ਜਿੱਤੇ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੱਕ 4 ਅਗਸਤ ਨੂੰ ਮਾਰਚ ਕੱਢਣਗੇ ਕੇਜਰੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।