02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

50 ਈਰਾਨੀ ਸਿੱਖ ਸੁਰੱਖਿਅਤ ਭਾਰਤ ਪਰਤੇ

ਨਵੀਂ ਦਿੱਲੀ, 1 ਅਗਸਤ (ਅਜੀਤ ਬਿਊਰੋ)-ਈਰਾਨ ਤੋਂ ਸਿੱਖ ਭਾਈਚਾਰੇ ਦੇ ਲਗਭਗ 50 ਮੈਂਬਰਾਂ ਦੀ ਸੁਰੱਖਿਅਤ ਵਾਪਸੀ ਦਾ ਸਵਾਗਤ ਕਰਦੇ ਹੋਏ, ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੱਛਮੀ ਏਸ਼ੀਆ ਸੰਕਟ ਦੌਰਾਨ ਉਨ੍ਹਾਂ ਦੀ ਸੁਰੱਖਿਅਤ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰਾਲੇ ਦਾ ਦਿਲੋਂ ਧੰਨਵਾਦ ਕੀਤਾ । ਸ਼ੇਰਗਿੱਲ ਨੇ ਪਹਿਲਾਂ ਭਾਰਤ ਸਰਕਾਰ ਨੂੰ ਈਰਾਨ ਵਿੱਚ ਫਸੇ ਸਿੱਖ ਭਾਈਚਾਰੇ ਦੀ ਸੁਰੱਖਿਅਤ ਵਾਪਸੀ ਦੀ ਸਹੂ ਲਤ ਦੇਣ ਦੀ ਅਪੀਲ ਕੀਤੀ ਸੀ।

ਅਜੀਤ ਡੈਸਕ 02-08-2026

ਨਵੀਂ ਦਿੱਲੀ, 1 ਅਗਸਤ (ਅਜੀਤ ਬਿਊਰੋ)-ਈਰਾਨ ਤੋਂ ਸਿੱਖ ਭਾਈਚਾਰੇ ਦੇ ਲਗਭਗ 50 ਮੈਂਬਰਾਂ ਦੀ ਸੁਰੱਖਿਅਤ ਵਾਪਸੀ ਦਾ ਸਵਾਗਤ ਕਰਦੇ ਹੋਏ, ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੱਛਮੀ ਏਸ਼ੀਆ ਸੰਕਟ ਦੌਰਾਨ ਉਨ੍ਹਾਂ ਦੀ ਸੁਰੱਖਿਅਤ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰਾਲੇ ਦਾ ਦਿਲੋਂ ਧੰਨਵਾਦ ਕੀਤਾ । ਸ਼ੇਰਗਿੱਲ ਨੇ ਪਹਿਲਾਂ ਭਾਰਤ ਸਰਕਾਰ ਨੂੰ ਈਰਾਨ ਵਿੱਚ ਫਸੇ ਸਿੱਖ ਭਾਈਚਾਰੇ ਦੀ ਸੁਰੱਖਿਅਤ ਵਾਪਸੀ ਦੀ ਸਹੂ ਲਤ ਦੇਣ ਦੀ ਅਪੀਲ ਕੀਤੀ ਸੀ। ਸਰਕਾਰ ਦੇ ਤੁਰੰਤ ਦਖ਼ਲ ਤੋਂ ਬਾਅਦ ਫਸੇ ਹੋਏ ਜ਼ਿਆਦਾਤਰ ਸਿੱਖ ਹੁਣ ਸੁਰੱਖਿਅਤ ਭਾਰਤ ਵਾਪਸ ਆ ਗਏ ਹਨ । ਆਪਣਾ ਧੰਨਵਾਦ ਪ੍ਰਗਟ ਕਰਦੇ ਹੋਏ, ਵਾਪਸ ਪਰਤ ਰਹੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਭਾਰਤ ਸਰਕਾਰ ਸਾਹਮਣੇ ਇਹ ਮੁੱਦਾ ਉਠਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਜੈਵੀਰ ਸ਼ੇਰਗਿੱਲ ਦਾ ਧੰਨਵਾਦ ਕੀਤਾ ।

ਪਿਛਲੀ ਖ਼ਬਰ ਰਾਹੁਲ ਗਾਂਧੀ , ਪੱਪੂ ਯਾਦਵ ਅਤੇ ਅਵਧੇਸ਼ ਪ੍ਰਸਾਦ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪਹਿਲਾਂ ਹਵਾਈ ਅੱਡਿਆਂ ਦੇ ਨਾਂਅ ਇਕ ਹੀ ਪਰਿਵਾਰ ’ ਤੇ ਸਨ , ਅਸੀਂ ਪਰੰਪਰਾ ਬਦਲੀ - ਮੋਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।