02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਰਾਹੁਲ ਗਾਂਧੀ , ਪੱਪੂ ਯਾਦਵ ਅਤੇ ਅਵਧੇਸ਼ ਪ੍ਰਸਾਦ ਖ਼ਿਲਾਫ਼ ਕੇਸ ਦਰਜ

ਨਵੀਂ ਦਿੱਲੀ, 1 ਅਗਸਤ (ਉਪਮਾ ਡਾਗਾ ਪਾਰਥ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸੰਸਦ ਮੈਂਬਰ ਪੱਪੂ ਯਾਦਵ ਅਤੇ ਅਯੁੱਧਿਆ ਦੇ ਸੰਸਦ ਮੈਂਬਰ ਅਵਧੇਸ਼ ਪ੍ਰਸਾਦ ਖ਼ਿਲਾਫ਼ ਵਾਰਾਨਸੀ ’ਚ ਕੇਸ ਦਰਜ ਕੀਤਾ ਹੈ। ਇਹ ਮਾਮਲਾ ਸੰਸਦ ਭਵਨ ’ਚ ਪ੍ਰਦਰਸ਼ਨ ਨੂੰ ਲੈ ਕੇ ਦਰਜ ਕੀਤਾ ਗਿਆ ਹੈ।

ਅਜੀਤ ਡੈਸਕ 02-08-2026
ਨਵੀਂ ਦਿੱਲੀ, 1 ਅਗਸਤ (ਉਪਮਾ ਡਾਗਾ ਪਾਰਥ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸੰਸਦ ਮੈਂਬਰ ਪੱਪੂ ਯਾਦਵ ਅਤੇ ਅਯੁੱਧਿਆ ਦੇ ਸੰਸਦ ਮੈਂਬਰ ਅਵਧੇਸ਼ ਪ੍ਰਸਾਦ ਖ਼ਿਲਾਫ਼ ਵਾਰਾਨਸੀ ’ਚ ਕੇਸ ਦਰਜ ਕੀਤਾ ਹੈ। ਇਹ ਮਾਮਲਾ ਸੰਸਦ ਭਵਨ ’ਚ ਪ੍ਰਦਰਸ਼ਨ ਨੂੰ ਲੈ ਕੇ ਦਰਜ ਕੀਤਾ ਗਿਆ ਹੈ। ਸੰਸਦ ਭਵਨ ’ਚ ਰਾਮ ਮੰਦਰ ਚੜ੍ਹਾਵਾ ਚੋਰੀ ਦੇ ਖ਼ਿਲਾਫ਼ ਪੱਪੂ ਯਾਦਵ ਸੰਕੇਤਮਕ ਤੌਰ ’ਤੇ ਦਾਨ ਪਾਤਰ ਲੈ ਕੇ ਪੁਜਾਰੀ ਬਣੇ ਬੈਠੇ ਸਨ। ਰਾਹੁਲ ਗਾਂਧੀ ਦਾਨ ਪਾਤਰ ’ਚ ਕੁਝ ਪੈਸੇ ਪਾਉਂਦੇ ਨਜ਼ਰ ਆਏ। ਇਨ੍ਹਾਂ ਨੇਤਾਵਾਂ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ ਲਗਾ ਹੈ।
ਪਿਛਲੀ ਖ਼ਬਰ ਨੀਟ-ਯੂ.ਜੀ. ਕੌਂਸਲਿੰਗ 4 ਤੋਂ ਅਗਲੀ ਖ਼ਬਰ 50 ਈਰਾਨੀ ਸਿੱਖ ਸੁਰੱਖਿਅਤ ਭਾਰਤ ਪਰਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।