03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਡੀ.ਜੀ.ਪੀ. ਦਾ ਖੁਲਾਸਾ

ਹਲਕਾ ਦਾਖਾ ’ਚ ਨਸ਼ਿਆਂ ਵਿਰੁੱਧ ਰਾਜ ਪੱਧਰੀ ਇਕੱਤਰਤਾ ਨੂੰ ਸੰਬੋਧਨ ਸਮੇਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ) ਵਲੋਂ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਨਸ਼ਿਆਂ ਦੀ ਤਸਕਰੀ ਅਤੇ ਨਸ਼ਿਆਂ ਦੇ ਗੈਰ ਕਾਨੂੰਨੀ ਕਾਰੋਬਾਰ

ਅਜੀਤ ਡੈਸਕ 03-08-2026

ਹਲਕਾ ਦਾਖਾ ’ਚ ਨਸ਼ਿਆਂ ਵਿਰੁੱਧ ਰਾਜ ਪੱਧਰੀ ਇਕੱਤਰਤਾ ਨੂੰ ਸੰਬੋਧਨ ਸਮੇਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ) ਵਲੋਂ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਨਸ਼ਿਆਂ ਦੀ ਤਸਕਰੀ ਅਤੇ ਨਸ਼ਿਆਂ ਦੇ ਗੈਰ ਕਾਨੂੰਨੀ ਕਾਰੋਬਾਰ ਦਾ ਲੱਕ ਤੋੜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ਨਾਲ ਜੁੜੇ 54 ਹਜ਼ਾਰ ਤੋਂ ਵੱਧ ਲੋਕਾਂ ਵਿਰੁੱਧ ਮੁਕੱਦਮਾ ਦਰਜ ਕਰਕੇ 71 ਹਜ਼ਾਰ ਵਿਅਕਤੀ ਗ੍ਰਿਫ਼ਤਾਰ ਕੀਤੇ । ਨਸ਼ਾ ਬਰਾਮਦਗੀ ਦਾ ਅੰਕੜਾ ਨਸ਼ਰ ਕਰਦਿਆਂ ਡੀ.ਜੀ.ਪੀ. ਨੇ ਦੱਸਿਆ ਕਿ 3433 ਕਿੱਲੋ ਹੈਰੋਇਨ, 41000 ਪੋਪੀ, 60 ਲੱਖ ਨਸ਼ੀਲੀਆ ਗੋਲੀਆਂ ਦੇ ਨਾਲ 22 ਕਰੋੜ ਡਰੱਗ ਮਨੀ ਫੜੀ ਗਈ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਦੀਆਂ ਡਰੱਗ ਮਨੀ ਨਾਲ ਬਣਾਈਆਂ 835 ਕਰੋੜ ਦੀਆਂ ਜਾਈਦਾਦਾਂ ਫਰੀਜ਼ ਕੀਤੀਆਂ ਗਈਆਂ, ਇਨ੍ਹਾਂ ਜਾਇਦਾਦਾਂ ਦੀ ਕੀਮਤ 322 ਕਰੋੜ ਦੇ ਕਰੀਬ ਹੈ।

ਪਿਛਲੀ ਖ਼ਬਰ ਜੇਕਰ ਅੱਤਵਾਦ ਖਤਮ ਹੋ ਗਿਆ ਹੈ ਤਾਂ ਲੋਕਾਂ ਨੂੰ ਕੌਣ ਮਾਰ ਰਿਹਾ ਹੈ?-ਫਾਰੂਕ ਅਬਦੁੱਲਾ ਅਗਲੀ ਖ਼ਬਰ ਯੂ.ਪੀ. ਦਾ ਰਹਿਣ ਵਾਲਾ ਹੈ ਹਮਲਾਵਰ-ਪੁਲਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।