10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਦਲਿਤ ਸਮਾਜ ਲਈ ਅੱਜ ਦਾ ਦਿਨ ਇਤਿਹਾਸਕ-ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਦਿਨ ਹੈ ਤੇ ਅੱਜ ਇਕ ਅਜਿਹੇ ਅਧਿਐਨ ਕੇਂਦਰ ਦੀ ਨੀਂਹ ਰੱਖੀ ਜਾ ਰਹੀ ਹੈ, ਜੋ ਦੁਨੀਆ ਭਰ ’ਚ ਸ੍ਰੀ ਗੁਰੂ ਰਵਿਦਾਸ ਜੀ ਦੀ...

ਅਜੀਤ ਡੈਸਕ 10-08-2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਦਿਨ ਹੈ ਤੇ ਅੱਜ ਇਕ ਅਜਿਹੇ ਅਧਿਐਨ ਕੇਂਦਰ ਦੀ ਨੀਂਹ ਰੱਖੀ ਜਾ ਰਹੀ ਹੈ, ਜੋ ਦੁਨੀਆ ਭਰ ’ਚ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਦਾ ਚਾਨਣ ਫੈਲਾਏਗਾ। ਇਸ ਦੇ ਨਿਰਮਾਣ ’ਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਿਕ ਖੁੱਲ੍ਹੇ ਦਿਲ ਨਾਲ ਖਰਚਾ ਕੀਤਾ ਜਾਵੇਗਾ । ਉਨ੍ਹਾਂ ਖੁਦ ਦਾ ਜ਼ਿਕਰ ਕਰਦਿਆਂ ਕਿਹਾ ਕਿ 75 ਸਾਲ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੈ ਕਿ ‘ਆਪ’ ਸਰਕਾਰ ਨੇ ਸੂਬੇ ਦੇ ਖਜ਼ਾਨੇ ਦੀਆਂ ਚਾਬੀਆਂ ਇਕ ਇਕ ਗਰੀਬ ਤੇ ਦਲਿਤ ਪਰਿਵਾਰ ਨਾਲ ਸੰਬੰਧ ਰੱਖਣ ਵਾਲੇ ਸਾਧਾਰਨ ਵਿਅਕਤੀ ਨੂੰ ਫੜ੍ਹਾਈਆਂ ਹਨ ਤੇ ਇਸਦੇ ਨਾਲ ਹੀ ਇਸ ਸਮੇਂ 6 ਕੈਬਨਿਟ ਮੰਤਰੀ ਦਲਿਤ ਭਾਈਚਾਰੇ ਨਾਲ ਸੰਬੰਧ ਰੱਖਦੇ ਹਨ।

ਪਿਛਲੀ ਖ਼ਬਰ ਮਕਬੂਜ਼ਾ ਕਸ਼ਮੀਰ ’ਚ ਅੱਜ ਹੋਣ ਵਾਲੀ ਵੋਟਿੰਗ ਅਣਮਿੱਥੇ ਸਮੇਂ ਲਈ ਮੁਲਤਵੀ ਅਗਲੀ ਖ਼ਬਰ ਦਿੱਲੀ-ਫੁਕੇਟ ਉਡਾਣ ਦੇ ਪਾਇਲਟ ਦਾ ਡੋਪ ਟੈਸਟ ਪਾਜ਼ੀਟਿਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।