14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਜਿਹੀ ਘਟਨਾ ਪੂਰੀ ਤਰ੍ਹਾਂ ਅਸਵੀਕਾਰਨਯੋਗ-ਆਰ.ਪੀ. ਸਿੰਘ

ਜਲੰਧਰ, 13 ਅਗਸਤ (ਅ.ਬ.) ਭਾਜਪਾ ਦੇ ਸੀਨੀਅਰ ਆਗੂ ਆਰ.ਪੀ. ਸਿੰਘ ਨੇ ਸੁਖਬੀਰ ’ਤੇ ਹਮਲੇ ਦੀ ਨਿੰਦਾ ਕਰਦਿਆਂ ‘ਐਕਸ’ ’ਤੇ ਕਿਹਾ ਕਿ ਅਜਿਹੀ ਘਟਨਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ ਤੇ ਲੋਕਤੰਤਰੀ ਸਮਾਜ ’ਚ ਇਸ ਦੇ ਲਈ ਕੋਈ ਥਾਂ ....

ਅਜੀਤ ਡੈਸਕ 14-08-2026

ਜਲੰਧਰ,  13 ਅਗਸਤ (ਅ.ਬ.) ਭਾਜਪਾ ਦੇ ਸੀਨੀਅਰ ਆਗੂ ਆਰ.ਪੀ. ਸਿੰਘ ਨੇ ਸੁਖਬੀਰ ’ਤੇ ਹਮਲੇ ਦੀ ਨਿੰਦਾ ਕਰਦਿਆਂ ‘ਐਕਸ’ ’ਤੇ ਕਿਹਾ ਕਿ ਅਜਿਹੀ ਘਟਨਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ ਤੇ ਲੋਕਤੰਤਰੀ ਸਮਾਜ ’ਚ ਇਸ ਦੇ ਲਈ ਕੋਈ ਥਾਂ ਨਹੀਂ। ਰਾਜਨੀਤਕ ਮਤਭੇਦ ਤੇ ਅਸਹਿਮਤੀ ਲੋਕਤੰਤਰ ਦਾ ਸੁਭਾਵਿਕ ਹਿੱਸਾ ਹੈ, ਪਰ ਹਿੰਸਾ ਦਾ ਸਹਾਰਾ ਲੈਣਾ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਫੜਨਵੀਸ ਨੂੰ ਅਪੀਲ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕੀਤੀ ਜਾਵੇ।

 

ਪਿਛਲੀ ਖ਼ਬਰ ਗੁਰੂ ਘਰ ’ਚ ਅਜਿਹੀ ਘਟਨਾ ਵਾਪਰਨਾ ਮੰਦਭਾਗਾ ਵਰਤਾਰਾ- ਡਾ. ਵਿਜੇ ਸਤਬੀਰ ਸਿੰਘ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ-ਬਲਤੇਜ ਪੰਨੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।