22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਮਨਪ੍ਰੀਤ ਸਿੰਘ ਇਆਲੀ ਵਲੋਂ ਸਮੂਹ ਪੰਜਾਬ ਵਾਸੀਆਂ ਦਾ ਧੰਨਵਾਦ

ਚੰਡੀਗੜ੍ਹ, 21 ਅਗਸਤ (ਪ੍ਰੋ. ਅਵਤਾਰ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ‘ਕੌਮੀ ਇਨਸਾਫ਼ ਮੋਰਚੇ’ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਸ਼ਾਂਤਮਈ ਤੇ ਸਫਲਤਾਪੂਰਵਕ ਨੇਪਰੇ ਚਾੜ੍ਹਨ ....

ਅਜੀਤ ਡੈਸਕ 22-08-2026

ਚੰਡੀਗੜ੍ਹ, 21 ਅਗਸਤ (ਪ੍ਰੋ. ਅਵਤਾਰ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ‘ਕੌਮੀ ਇਨਸਾਫ਼ ਮੋਰਚੇ’ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਸ਼ਾਂਤਮਈ ਤੇ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ਾਸ ਤੌਰ ’ਤੇ ਵਪਾਰੀ ਵਰਗ, ਦੁਕਾਨਦਾਰ ਤੇ ਮਜ਼ਦੂਰ ਵੀਰਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਪੂਰਨ ਸਮਰਥਨ ਦੇ ਕੇ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕੀਤੀ ਹੈ।

 

ਪਿਛਲੀ ਖ਼ਬਰ ਹਵਾਰਾ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਅਗਲੀ ਖ਼ਬਰ ਪੰਜਾਬ ਵਾਸੀਆਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ- ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।