25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ’ਚ ਰੱਖੜੀ ਵਾਲੇ ਦਿਨ ਆਵੇਗੀ ਸਨਮਾਨ ਰਾਸ਼ੀ

ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ’ਚ ਰੱਖੜੀ ਵਾਲੇ ਦਿਨ ਆਵੇਗੀ ਸਨਮਾਨ ਰਾਸ਼ੀ

ਅਜੀਤ ਡੈਸਕ 25-08-2026

ਪਟਿਆਲਾ, 24 ਅਗਸਤ (ਮਨਦੀਪ ਸਿੰਘ ਖਰੌੜ)-ਰੱਖੜੀ ਦੇ ਤਿਉਹਾਰ ਨੂੰ ਪੰਜਾਬ ਦੀਆਂ ਮਾਵਾਂ ਤੇ ਭੈਣਾਂ ਲਈ ਮਾਣ-ਸਨਮਾਨ ਤੇ ਮਹਿਲਾ ਸਸ਼ਕਤੀਕਰਨ ਦਾ ਉਤਸਵ ਬਣਾਉਂਦਿਆਂ ਭਗਵੰਤ ਮਾਨ ਸਰਕਾਰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਬੈਂਕ ਖਾਤਿਆਂ ’ਚ 28 ਅਗਸਤ ਭਾਵ ਰੱਖੜੀ ਵਾਲੇ ਦਿਨ ‘ਸਨਮਾਨ ਰਾਸ਼ੀ’ ਜਮ੍ਹਾਂ ਕਰਵਾਏਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਸਰਕਾਰ ਦੀਆਂ ਔਰਤਾਂ ਨੂੰ ਕੇਵਲ ਸ਼ਬਦਾਂ ਨਾਲ ਨਹੀਂ ਸਗੋਂ ਠੋਸ ਵਿੱਤੀ ਸਹਾਇਤਾ ਨਾਲ ਮਾਣ-ਸਤਿਕਾਰ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 75 ਲੱਖ ਤੋਂ ਵੱਧ ਔਰਤਾਂ ਪਹਿਲਾਂ ਹੀ ਰਜਿਸਟਰ ਹੋ ਚੁੱਕੀਆਂ ਹਨ ਅਤੇ ਯੋਗ ਲਾਭਪਾਤਰੀਆਂ ਨੂੰ ਸਿੱਧੇ ਤੌਰ ’ਤੇ 2,274.42 ਕਰੋੜ ਰੁਪਏ ਤਬਦੀਲ ਕੀਤੇ ਜਾ ਚੁੱਕੇ ਹਨ।

ਪਿਛਲੀ ਖ਼ਬਰ ਕੇਂਦਰ ਨੇ ਕਣਕ ਅਤੇ ਇਸ ਤੋਂ ਬਣੇ ਉਤਪਾਦਾਂ ਦੇ ਨਿਰਯਾਤ ’ਤੇ ਪਾਬੰਦੀ ਹਟਾਈ ਅਗਲੀ ਖ਼ਬਰ ਮੁੱਖ ਮੰਤਰੀ ਨੇ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ਪੇਂਡੂ ਖੇਡ ਮੈਦਾਨਾਂ ਦਾ ਦਿੱਤਾ ਤੋਹਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।