02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੈਟਰੋਲ-ਡੀਜ਼ਲ ਦੀ ਵਿਕਰੀ ਵਧੀ

ਨਵੀਂ ਦਿੱਲੀ, 1 ਸਤੰਬਰ (ਪੀ.ਟੀ.ਆਈ.) -ਭਾਰਤ ਦੀਆਂ ਤਿੰਨ ਸਰਕਾਰੀ ਤੇਲ ਕੰਪਨੀਆਂ ਵਲੋਂ ਅਗਸਤ ਮਹੀਨੇ ’ਚ ਪੈਟਰੋਲ ਤੇ ਡੀਜ਼ਲ ਦੀ ਵਿਕਰੀ ’ਚ ਕਾਫ਼ੀ ਵਾਧਾ ਹੋਇਆ ਹੈ। ਉਦਯੋਗ ਦੇ ਮੁੱਢਲੇ ਵਿਕਰੀ ਅੰਕੜਿਆਂ ਮੁਤਾਬਿਕ ਮੌਨਸੂਨ ਦੀ ਬੇਤਰਤੀਬ ਬਾਰਿਸ਼ ਕਾਰਨ ...

ਅਜੀਤ ਡੈਸਕ 02-09-2026

ਨਵੀਂ ਦਿੱਲੀ, 1 ਸਤੰਬਰ (ਪੀ.ਟੀ.ਆਈ.) -ਭਾਰਤ ਦੀਆਂ ਤਿੰਨ ਸਰਕਾਰੀ ਤੇਲ ਕੰਪਨੀਆਂ ਵਲੋਂ ਅਗਸਤ ਮਹੀਨੇ ’ਚ ਪੈਟਰੋਲ ਤੇ ਡੀਜ਼ਲ ਦੀ ਵਿਕਰੀ ’ਚ ਕਾਫ਼ੀ ਵਾਧਾ ਹੋਇਆ ਹੈ। ਉਦਯੋਗ ਦੇ ਮੁੱਢਲੇ ਵਿਕਰੀ ਅੰਕੜਿਆਂ ਮੁਤਾਬਿਕ ਮੌਨਸੂਨ ਦੀ ਬੇਤਰਤੀਬ ਬਾਰਿਸ਼ ਕਾਰਨ ਕਿਸਾਨਾਂ ਤੇ ਵਾਹਨ ਚਾਲਕਾਂ ਵਲੋਂ ਈਂਧਨ ਦੀ ਮੰਗ ਵਧੀ ਹੈ। ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀ.ਪੀ.ਸੀ.ਐੱਲ.) ਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐੱਚ.ਪੀ.ਸੀ.ਐੱਲ.) ਦੀ ਪੈਟਰੋਲ ਵਿਕਰੀ ਅਗਸਤ ’ਚ 9.1 ਫੀਸਦੀ ਵਧ ਕੇ 34.8 ਲੱਖ ਟਨ ਹੋ ਗਈ।

ਪਿਛਲੀ ਖ਼ਬਰ ਸਕੂਲ ਦੀ ਇਮਾਰਤ ਤੋਂ ਛਾਲ ਮਾਰ ਕੇ ਵਿਦਿਆਰਥਣ ਵਲੋਂ ਖੁਦਕੁਸ਼ੀ ਅਗਲੀ ਖ਼ਬਰ ਜ਼ਿਲ੍ਹਾ ਮੁਹਾਲੀ ’ਚ 22 ਸਤੰਬਰ ਤੱਕ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰਾਂ ਦੇ 300 ਮੀਟਰ ਘੇਰੇ ’ਚ 5 ਜਾਂ 5 ਤੋਂ ਵੱਧ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।