ਸ਼ਿਵ ਸੈਨਾ ਊਧਵ ਧੜੇ ਦੇ ਮੁਖੀ ਊਧਵ ਠਾਕਰੇ ਨੇ ਇਸ ਨੂੰ ਗੰਭੀਰ ਮਾਮਲਾ ਦੱਸਦਿਆਂ ਕਿਹਾ ਕਿ ਲੋਕਤੰਤਰ ਦੀ ਹੱਤਿਆ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਗਰੋਹ ਪਾਰਟੀਆਂ ਤੋੜਦੇ ਹਨ ਪਾਰਟੀਆਂ ਚਲਾਉਂਦੇ ਹਨ ਅਤੇ ਲੋਕਤੰਤਰ ਨੂੰ ਤਬਾਹ ਕਰਦੇ ਹਨ, ਇਸ ਤਰ੍ਹਾਂ ਦੇ ਚੋਣ ਕਮਿਸ਼ਨਰਾਂ ਨੇ ਇਸ ਕਥਿਤ ਗਰੋਹ ਦਾ ਪਰਦਾਫਾਸ਼ ਕੀਤਾ ਹੈ।