ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗਿ੍ਫ਼ਤਾਰੀ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ। ਮਮਤਾ ਨੇ ਕਿਹਾ ਕਿ ਗਿਆਨੇਸ਼ ਕੁਮਾਰ ਨੇ ਪੁਲਿਸ ਦੀ ਦੁਰਵਰਤੋਂ ਕੀਤੀ ਹੈ ਅਤੇ ਭਾਜਪਾ ਦੇ ਨਾਲ ਮਿਲ ਕੇ ਭਾਜਪਾ ਸਮਰਥਕ ਲੋਕਾਂ ਨੂੰ ਨਿਯੁਕਤ ਕੀਤਾ ਹੈ।