24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਲੋਕਤੰਤਰ ਨੂੰ ਧੋਖਾ ਦੇਣਾ ਸੰਵਿਧਾਨਕ ਜੁਰਮ-ਅਖਿਲੇਸ਼

ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਇਸ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਤੋਂ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਹ ਲੋਕਤੰਤਰ ਨੂੰ ਮਿਟਾਉਣ ਦੀ ਕਿਸੇ ਸਾਜਿਸ਼ ਤੋਂ ਘੱਟ ਨਹੀਂ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵਲੋਂ ਸੱਤਾ ਦੀ ਕਠਪੁਤਲੀ ਬਣ ਕੇ ਲੋਕਤੰਤਰ ...

ਅਜੀਤ ਡੈਸਕ 24-09-2026

ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਇਸ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਤੋਂ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਹ ਲੋਕਤੰਤਰ ਨੂੰ ਮਿਟਾਉਣ ਦੀ ਕਿਸੇ ਸਾਜਿਸ਼ ਤੋਂ ਘੱਟ ਨਹੀਂ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵਲੋਂ ਸੱਤਾ ਦੀ ਕਠਪੁਤਲੀ ਬਣ ਕੇ ਲੋਕਤੰਤਰ ਨੂੰ ਧੋਖਾ ਦੇਣਾ ਸੰਵਿਧਾਨਕ ਜੁਰਮ ਹੈ।

 

ਪਿਛਲੀ ਖ਼ਬਰ ਚੋਣ ਕਮਿਸ਼ਨਰਾਂ ਦਰਮਿਆਨ ਚਰਚਾ ਲੋਕਤੰਤਰ ਦੀ ਨਿਸ਼ਾਨੀ-ਭਾਜਪਾ ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਨੂੰ ਗ੍ਰਿਫ਼ਤਾਰ ਕੀਤਾ ਜਾਵੇ-ਮਮਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।