05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਭਾਜਪਾ ਨੇ ਰਾਜ ਸਭਾ ਲਈ 2 ਉਮੀਦਵਾਰਾਂ ਦਾ ਕੀਤਾ ਐਲਾਨ

ਨਵੀਂ ਦਿੱਲੀ, 4 ਅਕਤੂਬਰ (ਉਪਮਾ ਡਾਗਾ ਪਾਰਥ)- ਭਾਜਪਾ ਦੀ ਕੇਂਦਰੀ ਚੋਣ ਕਮੇਟੀ ਨੇ ਰਾਜ ਸਭਾ ਚੋਣਾਂ 2026 ਲਈ ਆਪਣੇ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਉੱਤਰਾਖੰਡ ਤੋਂ ਦਿਨੇਸ਼ ਆਰਿਆ ਅਤੇ ਪੱਛਮੀ ...

ਅਜੀਤ ਡੈਸਕ 05-10-2026

ਨਵੀਂ ਦਿੱਲੀ, 4 ਅਕਤੂਬਰ (ਉਪਮਾ ਡਾਗਾ ਪਾਰਥ)- ਭਾਜਪਾ ਦੀ ਕੇਂਦਰੀ ਚੋਣ ਕਮੇਟੀ ਨੇ ਰਾਜ ਸਭਾ ਚੋਣਾਂ 2026 ਲਈ ਆਪਣੇ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਉੱਤਰਾਖੰਡ ਤੋਂ ਦਿਨੇਸ਼ ਆਰਿਆ ਅਤੇ ਪੱਛਮੀ ਬੰਗਾਲ ਤੋਂ ਰੁਕਮਣੀ ਮਲਿਕ (ਕੋਇਲ ਮਲਿਕ) ਨੂੰ ਟਿਕਟ ਦਿੱਤਾ ਹੈ। ਕੋਇਲ ਮਲਿਕ ਬੰਗਾਲੀ ਅਦਾਕਾਰਾ ਹਨ ਅਤੇ ਪਹਿਲਾਂ ਉਹ ਤ੍ਰਿਣਮੂਲ ਕਾਂਗਰਸ ’ਚ ਸਨ। ਰਾਜ ਸਭਾ ਦੀਆਂ 12 ਸੀਟਾਂ ’ਤੇ 16 ਅਕਤੂਬਰ ਨੂੰ ਵੋਟਿੰਗ ਹੋਣੀ ਹੈ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਕੀਤੀ ਜਾਵੇਗੀ।

ਪਿਛਲੀ ਖ਼ਬਰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ ’ਚ ਜਲ ਸੈਨਾ ਦਾ ਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਨੇਤਨਯਾਹੂ ਨੇ ਮੋਦੀ ਤੇ ਸਮਿਤ ਮੱਛਾਰ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ਲਈ ਦਿੱਤਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।