05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਯੂ.ਪੀ. ਦੇ ਭਦੋਹੀ ਜ਼ਿਲ੍ਹੇ ਦਾ ਨਾਂਅ ਬਦਲ ਕੇ ਸੰਤ ਰਵਿਦਾਸ ਨਗਰ ਭਦੋਹੀ ਕਰਨ ਦਾ ਐਲਾਨ

ਭਦੋਹੀ (ਯੂ.ਪੀ.), 4 ਅਕਤੂਬਰ (ਪੀ.ਟੀ.ਆਈ.)-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਭਦੋਹੀ ਜ਼ਿਲ੍ਹੇ ਦਾ ਨਾਂਅ ਹੁਣ ਬਦਲ ਕੇ ਸੰਤ ਰਵਿਦਾਸ ਨਗਰ ਭਦੋਹੀ ਕਰ ਦਿੱਤਾ ਜਾਵੇਗਾ। ਇੱਥੇ ...

ਅਜੀਤ ਡੈਸਕ 05-10-2026

ਭਦੋਹੀ (ਯੂ.ਪੀ.), 4 ਅਕਤੂਬਰ (ਪੀ.ਟੀ.ਆਈ.)-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਭਦੋਹੀ ਜ਼ਿਲ੍ਹੇ ਦਾ ਨਾਂਅ ਹੁਣ ਬਦਲ ਕੇ ਸੰਤ ਰਵਿਦਾਸ ਨਗਰ ਭਦੋਹੀ ਕਰ ਦਿੱਤਾ ਜਾਵੇਗਾ। ਇੱਥੇ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਨਾਂਅ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘ਹੁਣ ਸਾਡੇ ਭਦੋਹੀ ਜ਼ਿਲ੍ਹੇ ਨੂੰ ਸੰਤ ਰਵਿਦਾਸ ਨਗਰ ਭਦੋਹੀ ਕਿਹਾ ਜਾਵੇਗਾ।’ਆਦਿਤਿਆਨਾਥ ਭਦੋਹੀ ਵਿਚ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ ਉਨ੍ਹਾਂ ਨੇ 1,340 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ 112 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖੇ।

ਪਿਛਲੀ ਖ਼ਬਰ ਰੌਸ਼ਨੀ ਤੇ ਰੰਗਾਰੰਗ ਪ੍ਰੋਗਰਾਮ ਨਾਲ ਏਸ਼ਿਆਈ ਖੇਡਾਂ ਦੀ ਸਮਾਪਤੀ ਅਗਲੀ ਖ਼ਬਰ ਪੰਜਾਬ ਸਮੇਤ 5 ਸੂਬਿਆਂ ’ਚ ਚੋਣ ਹਲਚਲ ਤੇਜ਼ ਤਿਆਰੀਆਂ ਸੰਬੰਧੀ ਦੌਰਾ ਕਰੇਗਾ ਚੋਣ ਕਮਿਸ਼ਨ ਇਸ ਹਫ਼ਤੇ ਗੋਆ, ਉੱਤਰਾਖੰਡ ਤੇ ਫ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।