ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੀ. ਜੇ. ਪੀ. ਦੇ ਸਮਰਥਨ ’ਚ ਆਉਂਦਿਆਂ ਕਿਹਾ ਕਿ ਉਹ 10 ਅਕਤੂਬਰ ਨੂੰ ਦਿੱਲੀ ਦੇ ਜੰਤਰ-ਮੰਤਰ ’ਤੇ ਹੋਣ ਵਾਲੇ ਸੀ. ਜੇ. ਪੀ. ਦੇ ਪ੍ਰਦਰਸ਼ਨ ’ਚ ਆਪਣੇ ਪਰਿਵਾਰ ਸਮੇਤ ਸ਼ਾਮਿਲ ਹੋਣਗੇ। ਉਨ੍ਹਾਂ ਦੇਸ਼ ਵਾਸੀਆਂ ਨੂੰ ਵੱਡੀ ਗਿਣਤੀ ’ਚ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਲਈ ਕਿਹਾ।