ਪ੍ਰਯਾਗਰਾਜ, 29 ਅਕਤੂਬਰ (ਪੀ. ਟੀ. ਆਈ.)-ਇਲਾਹਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ ਨੂੰ ਦੋ ਪੈਨ ਕਾਰਡ ਰੱਖਣ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸਮਿਤ ਗੋਪਾਲ, ਜੋ ਰਾਮਪੁਰ ਦੀ ਅਦਾਲਤ ਦੇ ਫੈਸਲੇ ਵਿਰੁੱਧ ਦਾਇਰ ਇੱਕ ਨਜ਼ਰਸਾਨੀ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਸਨ ਨੇ ਬੇਸ਼ੱਕ ਸਜ਼ਾ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਰਾਮਪੁਰ ਜ਼ਿਲ੍ਹਾ ਅਦਾਲਤ ਨੇ ਇਸ ਮਾਮਲੇ ਵਿਚ ਖਾਨ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।
ਦੋ ਪੈਨ ਕਾਰਡਾਂ ਦੇ ਮਾਮਲੇ ਆਜ਼ਮ ਖਾਨ ਨੂੰ ਜ਼ਮਾਨਤ
ਪ੍ਰਯਾਗਰਾਜ, 29 ਅਕਤੂਬਰ (ਪੀ. ਟੀ. ਆਈ.)-ਇਲਾਹਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ ਨੂੰ ਦੋ ਪੈਨ ਕਾਰਡ ਰੱਖਣ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸਮਿਤ ਗੋਪਾਲ, ਜੋ ਰਾਮਪੁਰ ਦੀ ਅਦਾਲਤ ਦੇ ਫੈਸਲੇ ਵਿਰੁੱਧ ...
ਅਜੀਤ ਡੈਸਕ
30-10-2026