07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੁਪਰੀਮ ਕੋਰਟ ਵਲੋਂ ਚੀਫ਼ ਜਸਟਿਸ ਨੂੰ ਨਿਸ਼ਾਨਾ ਬਣਾਉਣ ਵਾਲੀ ਪੋਸਟ ਨੂੰ ਲੈ ਕੇ ਕਾਂਗਰਸ ਦੀ ਕੇਰਲ ਇਕਾਈ ਦੇ ਸਾਰੇ ਅਹੁਦੇਦਾਰਾਂ ਨੂੰ ਨੋਟਿਸ

ਨਵੀਂ ਦਿੱਲੀ, 6 ਨਵੰਬਰ (ਪੀ.ਟੀ.ਆਈ.)-ਨਿਆਂਪਾਲਿਕਾ ਦੀ ਆਜ਼ਾਦੀ ਨੂੰ ‘ਸਿਆਸੀ ਸਹੂਲਤ’ ਦਾ ਵਿਸ਼ਾ ਨਾ ਮੰਨਦਿਆਂ, ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਾਂਗਰਸ ਦੀ ਕੇਰਲ ਇਕਾਈ ਦੇ ਸਾਰੇ ਅਹੁਦੇਦਾਰਾਂ ਨੂੰ ਅਦਾਲਤੀ ਹੁਕਮਾਂ ਦੀ ਉਲੰਘਣਾ ਦਾ ਨੋਟਿਸ...

ਅਜੀਤ ਡੈਸਕ 07-11-2026

ਨਵੀਂ ਦਿੱਲੀ, 6 ਨਵੰਬਰ (ਪੀ.ਟੀ.ਆਈ.)-ਨਿਆਂਪਾਲਿਕਾ ਦੀ ਆਜ਼ਾਦੀ ਨੂੰ ‘ਸਿਆਸੀ ਸਹੂਲਤ’ ਦਾ ਵਿਸ਼ਾ ਨਾ ਮੰਨਦਿਆਂ, ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਾਂਗਰਸ ਦੀ ਕੇਰਲ ਇਕਾਈ ਦੇ ਸਾਰੇ ਅਹੁਦੇਦਾਰਾਂ ਨੂੰ ਅਦਾਲਤੀ ਹੁਕਮਾਂ ਦੀ ਉਲੰਘਣਾ ਦਾ ਨੋਟਿਸ ਜਾਰੀ ਕੀਤਾ। ਇਹ ਕਾਰਵਾਈ ਸੋਸ਼ਲ ਮੀਡੀਆ ’ਤੇ ਪਾਈ ਗਈ ਅਜਿਹੀ ਪੋਸਟ ਨੂੰ ਲੈ ਕੇ ਕੀਤੀ ਗਈ ਹੈ ਜਿਸ ਵਿਚ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਵਿਪੁਲ ਐਮ. ਪੰਚੋਲੀ ਦੇ ਬੈਂਚ ਨੇ ਕਿਹਾ ਕਿ ਸੰਵਿਧਾਨ ਸਰਬਉੱਚ ਹੈ ਅਤੇ ਕੋਈ ਵੀ ਵਿਅਕਤੀ ਜਾਂ ਸਿਆਸੀ ਸੰਗਠਨ ਇਸ ਤੋਂ ਉੱਪਰ ਨਹੀਂ ਹੈ।‘ਅਦਾਲਤੀ ਫ਼ੈਸਲਿਆਂ ਦੀ ਆਲੋਚਨਾ ਕੀਤੀ ਜਾ ਸਕਦੀ ਹੈ ਪਰ ਪ੍ਰਗਟਾਵੇ ਦੀ ਆਜ਼ਾਦੀ ਨੂੰ ਨਿਆਂ ਪ੍ਰਕਿਰਿਆ ’ਚ ਦਖ਼ਲ ਦੇਣ ਲਈ ਡਰਾਉਣ-ਧਮਕਾਉਣ ਦੇ ਸਾਧਨ ਵਜੋਂ ਨਹੀਂ ਵਰਤਿਆ ਜਾ ਸਕਦਾ। 

ਪਿਛਲੀ ਖ਼ਬਰ ਸੀ.ਬੀ.ਐਸ.ਈ. ਵਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 16 ਫਰਵਰੀ ਤੋਂ ਅਗਲੀ ਖ਼ਬਰ ਚੋਣ ਕਮਿਸ਼ਨ ਵਲੋਂ ਰਹਿ ਗਏ ਵੋਟਰਾਂ ਨੂੰ ਵੋਟਰ ਸੂਚੀਆਂ ’ਚ ਸ਼ਾਮਿਲ ਹੋਣ ਦਾ ਇਕ ਹੋਰ ਮੌਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।