14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮਨੀਪੁਰ ਹਿੰਸਾ ਜਾਂਚ ਕਮਿਸ਼ਨ ਨੂੰ ਛੇ ਮਹੀਨੇ ਦਾ ਹੋਰ ਵਾਧਾ

ਮਨੀਪੁਰ ਹਿੰਸਾ ਜਾਂਚ ਕਮਿਸ਼ਨ ਨੂੰ ਛੇ ਮਹੀਨੇ ਦਾ ਹੋਰ ਵਾਧਾ

ਅਜੀਤ ਡੈਸਕ 14-11-2026

ਨਵੀਂ ਦਿੱਲੀ, 13 ਨਵੰਬਰ (ਪੀ.ਟੀ.ਆਈ.)-ਕੇਂਦਰ ਸਰਕਾਰ ਨੇ ਮਨੀਪੁਰ ’ਚ 2023 ਦੌਰਾਨ ਹੋਈ ਜਾਤੀ ਹਿੰਸਾ ਦੀ ਜਾਂਚ ਕਰ ਰਹੇ ਕਮਿਸ਼ਨ ਨੂੰ ਰਿਪੋਰਟ ਪੇਸ਼ ਕਰਨ ਲਈ 20 ਮਈ 2027 ਤੱਕ ਦਾ ਸਮਾਂ ਦੇ ਦਿੱਤਾ ਹੈ। ਇਸ ਹਿੰਸਾ ’ਚ 260 ਤੋਂ ਵੱਧ ਲੋਕਾਂ ਦੀ ਮੌਤ ਹੋਈ ਸੀ। ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਬਲਬੀਰ ਸਿੰਘ ਚੌਹਾਨ ਦੀ ਅਗਵਾਈ ਹੇਠ ਤਿੰਨ ਮੈਂਬਰੀ ਕਮਿਸ਼ਨ ਨੂੰ ਇਹ ਸੱਤਵਾਂ ਵਾਧਾ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਜ਼ਾਕਿਰ ਨਾਇਕ ਦੀ ਸੰਸਥਾ ’ਤੇ ਪਾਬੰਦੀ 5 ਸਾਲਾਂ ਤੱਕ ਵਧਾਈ ਅਗਲੀ ਖ਼ਬਰ ਈ.ਡੀ. ਵਲੋਂ ਆਜ਼ਮ ਖ਼ਾਨ ਤੋਂ ਪੁੱਛਗਿੱਛ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।