13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸਿੱਧ ਮਹਾਰਾਜ ਦੀ ਦੀ ਬਰਸੀ ਮਨਾਈ <br/>

ਅਜੀਤ ਡੈਸਕ 01-01-2026
ਪੱਸੀ ਕੰਢੀ, 31 ਦਸੰਬਰ (ਜਗਤਾਰ ਸਿੰਘ ਰਜਪਾਲਮਾ)- ਸ੍ਰੀ ਸਿੱਧ ਮਹਾਰਾਜ ਦੀ 21ਵੀਂ ਸਾਲਾਨਾ ਬਰਸੀ ਡੇਰਾ ਬਾਬਾ ਅਵਤਾਰ ਨਾਥ ਚਠਿਆਲੀਆਂ ਵਿਖੇ ਸ਼ਰਧਾ ਪੂਰਵਕ ਮਨਾਈ ਗਈ | ਇਸ ਮੌਕੇ ਆਏ ਹੋਏ ਸੰਤਾਂ ਮਹਾਂਪੁਰਸ਼ਾਂ ਭਜਨ ਮੰਡਲੀ ਵਲੋਂ ਗੁਰੂ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ |

ਪਿਛਲੀ ਖ਼ਬਰ ਜੁਆਇੰਟ ਐਕਸ਼ਨ ਕਮੇਟੀ ਵਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਮੁਲਤਵੀ-ਬਲਦੇਵ ਧੁੱਗਾ <br/> ਅਗਲੀ ਖ਼ਬਰ ਸੁਮੇਸ਼ ਧਵਨ ਵਲੋਂ ਰੋਟਰੀ ਕਲੱਬ ਨੂੰ ਰਾਸ਼ੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।