25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਅੱਜ ਬਿਜਲੀ ਬੰਦ ਰਹੇਗੀ

ਅਜੀਤ ਡੈਸਕ 21-01-2026
ਮੁਕੇਰੀਆਂ, 20 ਜਨਵਰੀ (ਰਾਮਗੜ੍ਹੀਆ) -ਉਪ ਮੰਡਲ ਅਫ਼ਸਰ ਪਾਵਰ ਕੌਮ ਮੁਕੇਰੀਆਂ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ 21 ਜਨਵਰੀ ਨੂੰ 66 ਕੇ.ਵੀ ਸਬ ਸਟੇਸ਼ਨ ਮੁਕੇਰੀਆਂ ਤੋਂ ਚੱਲਦੇ 11 ਕੇ.ਵੀ ਕਤਰਾਲਾ ਫੀਡਰ ਅਤੇ 11 ਕੇ.ਵੀ ਦਾਰਾਪੁਰ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਹਿਤ ਬਿਜਲੀ ਸਪਲਾਈ ਸਵੇਰੇ 10.00 ਵਜੇ ਤੋਂ ਸ਼ਾਮ 5.00 ਵਜੇ ਤੱਕ ਬੰਦ ਰਹੇਗੀ | ਜਿਸ ਕਾਰਨ ਫੱਤੂਵਾਲ, ਜਲਾਲਾ, ਕਾਲਾ ਮੰਜ, ਕਤਰਾਲਾ, ਕਤਰਾਲਾ ਬਲੋ, ਚੌਹਾਨ ਬਰਿਆਹਾ, ਜੀਣੋਵਾਲ ਆਦਿ ਖੇਤਰ ਦੀ ਬਿਜਲੀ ਸਪਲਾਈ ਬੰਦ ਰਹੇਗੀ |
ਪਿਛਲੀ ਖ਼ਬਰ ਮਹਿਮਦੋਵਾਲ ਵਾਸੀਆਂ ਵਲੋਂ ਪੁਲਿਸ ਥਾਣਾ ਮੋਹਰੇ ਧਰਨਾ ਤੇ ਨਾਅਰੇਬਾਜ਼ੀ ਐਕਟਿਵਾ ਚਾਲਕ ਲੜਕੀ ਨੂੰ ਇਨਸਾਫ਼ ਦਿਵਾਉਣ ਦੀ ਬ... ਅਗਲੀ ਖ਼ਬਰ ਨੰਬਰਦਾਰ ਯੂਨੀਅਨ ਟਾਂਡਾ ਵਲੋਂ ਐਸ. ਡੀ. ਐਮ. ਟਾਂਡਾ ਲਵਪ੍ਰੀਤ ਸਿੰਘ ਅÏਲਖ ਦਾ ਵਿਸ਼ੇਸ਼ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।