24 ਦੀ ਦਿੜ੍ਹਬਾ ਰੈਲੀ 'ਚ ਪਰਿਵਾਰਾਂ ਸਮੇਤ ਭਰਵੀਂ ਸ਼ਮੂਲੀਅਤ ਦਾ ਕੀਤਾ ਐਲਾਨ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਨੇ ਵਿੱਤ ਮੰਤਰੀ ਤੇ ਸਰਕਾਰ ਦਾ ਪੁਤਲਾ ਫੂਕਿਆ
ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂ ਤੇ ਵਰਕਰ | ਤਸਵੀਰ : ਹਮਸ਼ਾਇਨ ਸਟੂਡੀਓ
<br/>
21-01-2026