25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਤਸਕਰ ਕਾਬੂ

ਅਜੀਤ ਡੈਸਕ 21-01-2026
ਹੁਸ਼ਿਆਰਪੁਰ, 20 ਜਨਵਰੀ (ਸ. ਰ.)-ਫੋਕਲ ਪੁਆਇੰਟ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਵਿਸ਼ਾਲ ਲੁੱਥਰਾ ਵਾਸੀ ਬੱਸੀ ਖਵਾਜ਼ੂ ਵਜੋਂ ਹੋਈ ਹੈ | ਪੁਲਿਸ ਨੇ ਇਸ ਸੰਬੰਧੀ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਦੀ ਮੀਟਿੰਗ ਅਗਲੀ ਖ਼ਬਰ ਡੀ. ਸੀ. ਨੇ ਚਾਈਨਾ ਤੇ ਸਿੰਥੈਟਿਕ ਡੋਰ 'ਤੇ ਲਗਾਈ ਸਖ਼ਤ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।