25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਨਗਰ ਕੀਰਤਨ 26 ਨੂੰ

ਅਜੀਤ ਡੈਸਕ 21-01-2026
ਹਰਿਆਣਾ, 20 ਜਨਵਰੀ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਤਪ ਅਸਥਾਨ ਸੰਤ ਬਸੰਤ ਸਿੰਘ ਪਿੰਡ ਫ਼ਤਿਹਪੁਰ-ਭਟੋਲੀਆਂ ਤੋਂ ਸੰਤ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ ਵਾਲਿਆਂ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਤੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ ਮਹਾਨ ਨਗਰ ਕੀਰਤਨ 26 ਜਨਵਰੀ ਦਿਨ ਸੋਮਵਾਰ ਨੂੰ ਸਜਾਇਆ ਜਾਵੇਗਾ |
ਪਿਛਲੀ ਖ਼ਬਰ ਦੋਆਬਾ ਖੇਤਰ 'ਚ 5 ਫਰਵਰੀ ਨੂੰ 'ਆਪ' ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਅਗਲੀ ਖ਼ਬਰ ਪਿੰਡ ਪਰਮਾਨੰਦ ਮੰਦਿਰ ਅਦੇਸ਼ਪੁਰੀ 'ਚ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।