14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸਪਰਿੰਗਡੇਲਜ਼ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਮੌਕੇ ਸਰਸਵਤੀ ਪੂਜਾ

ਅਜੀਤ ਡੈਸਕ 24-01-2026
ਮੁਕੇਰੀਆਂ, 23 ਜਨਵਰੀ (ਰਾਮਗੜ੍ਹੀਆ)-ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜ੍ਹੀਆਂ (ਮੁਕੇਰੀਆਂ) ਵਿਖੇ ਬਸੰਤ ਪੰਚਮੀ ਦੇ ਸ਼ੁਭ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਡਾ. ਪੂਨਮ ਮਹਿਤਾ, ਸਮੂਹ ਅਧਿਆਪਕਾਂ ਅਤੇ ਬੱਚਿਆਂ ਵਲੋਂ ਸਕੂਲ ਵਿਚ ਸਰਸਵਤੀ ਪੂਜਾ ਕੀਤੀ ਗਈ | ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਡਾ. ਜੇ. ਐੱਸ. ਮਨਹਾਸ ਨੇ ਸਾਰੇ ਬੱਚਿਆਂ ਨੂੰ ਸਿੱਖਿਆ ਦੇ ਮਹੱਤਵ ਬਾਰੇ ਦੱਸਿਆ ਅਤੇ ਜੀਵਨ ਦੇ ਹਰ ਖੇਤਰ ਵਿਚ ਸਫਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਵਿਦਿਆਰਥੀਆਂ ਵਲੋਂ ਬਸੰਤੀ ਪੰਚਮੀ ਦੇ ਤਿਉਹਾਰ ਦਾ ਖ਼ੂਬ ਆਨੰਦ ਮਾਣਿਆ ਗਿਆ | ਇਸ ਮੌਕੇ ਸਕੂਲ ਸਟਾਫ਼ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਉੱਘੇ ਖੇਡ ਪ੍ਰਮੋਟਰ ਗੁਰਮੀਤ ਸਿੰਘ ਫੁਗਲਾਣਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਵਿਧਾਇਕ ਰਾਜਾ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸ਼ਹਿਰ ਵਾਸੀਆਂ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਟੀਮਾਂ ਦਾ ਗਠਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।