06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮੁੱਖਲਿਆਣਾ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 01-02-2026
ਹੁਸ਼ਿਆਰਪੁਰ, 31 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸੰਸਥਾ 'ਗਰੀਬ ਦਾ ਮੂੰਹ, ਗੁਰੂ ਦੀ ਗੋਲਕ' ਅਜਨੋਹਾ ਵਲੋਂ ਲਾਇਨਜ਼ ਕਲੱਬ ਆਦਮਪੁਰ, ਲਾਇਨਜ਼ ਆਈ ਹਸਪਤਾਲ ਸੁਸਾਇਟੀ ਦੇ ਸਹਿਯੋਗ ਨਾਲ ਚੌਥਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਗੁਰਦੁਆਰਾ ਸਿੰਘ ਸਭਾ ਪਿੰਡ ਮੁੱਖਲਿਆਣਾ ਵਿਖੇ ਲਗਾਇਆ ਗਿਆ, ਜਿਸ 'ਚ ਲਾਇਨਜ਼ ਆਈ ਹਸਪਤਾਲ ਆਦਮਪੁਰ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਸਕੂਲੀ 70 ਬੱਚਿਆਂ ਦੀਆਂ ਅੱਖਾਂ ਦਾ ਵੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਭਾਈ ਮਨਦੀਪ ਸਿੰਘ, ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖ਼ਾਲਸਾ ਅਜਨੋਹਾ, ਹਰਵਿੰਦਰ ਸਿੰਘ ਪਰਹਾਰ, ਡਾ. ਰਘਬੀਰ ਸਿੰਘ ਵਿਰਦੀ, ਡਾ. ਸਰਬਜੀਤ ਸਿੰਘ, ਮਹਿੰਦਰ ਸਿੰਘ ਪਰਹਾਰ ਕਾਲਰਾ, ਕਾਜਲ, ਨਰਿੰਦਰ, ਜਤਿੰਦਰ ਸਿੰਘ ਰਾਣਾ ਖ਼ਾਲਸਾ ਮੁੱਖਲਿਆਣਾ ਡਿਸਪੈਂਸਰੀ ਅਤੇ ਲੈਬਾਰਟਰੀ ਇੰਚਾਰਜ, ਬਲਜੀਤ ਸਿੰਘ ਬਿੱਲਾ ਅਜਨੋਹਾ, ਉਂਕਾਰ ਸਿੰਘ ਨਰੂੜ, ਹਰਦੀਪ ਸਿੰਘ, ਪਿ੍ੰ: ਕੁਲਵੰਤ ਕੌਰ ਪ੍ਰੋਫੈਸਰ ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਮਨਦੀਪ ਕੌਰ, ਰਾਜਵਿੰਦਰ ਕੌਰ, ਗਗਨਜੀਤ ਸਿੰਘ, ਗੁਰਕੀਰਤ ਸਿੰਘ, ਸਿਮਰਤ ਸਿੰਘ, ਦਵਿੰਦਰ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ ਪੰਚ, ਨਿਰਮਲਜੀਤ ਸਿੰਘ, ਪ੍ਰੋਫੈਸਰ ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਸਰਪੰਚ ਉਂਕਾਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਵਹਿੱਤਕਾਰੀ ਹਾਜੀਪੁਰ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।