22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

ਅਜੀਤ ਡੈਸਕ 02-02-2026
ਹੁਸ਼ਿਆਰਪੁਰ, 1 ਫਰਵਰੀ (ਬਲਜਿੰਦਰਪਾਲ ਸਿੰਘ)-ਪੁਲਿਸ ਵਲੋਂ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਿਸ ਨੇ ਪਿੰਡ ਆਦਮਵਾਲ ਦੇ ਵਾਸੀ ਚੇਤਨ ਸ਼ਰਮਾ ਨੂੰ ਕਾਬੂ ਕਰਕੇ ਉਸ ਤੋਂ 120 ਗ੍ਰਾਮ ਨਸ਼ੀਲਾ ਪਾਉਡਰ ਬਰਾਮਦ ਕੀਤਾ ਜਦਕਿ ਥਾਣਾ ਮਾਡਲ ਟਾਊਨ ਪੁਲਿਸ ਨੇ ਪਰਮਜੀਤ ਸਿੰਘ ਵਾਸੀ ਨਲੌਈਆਂ ਚੌਂਕ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ | ਪੁਲਿਸ ਨੇ ਦੋਨਾਂ ਖਿਲਾਫ ਮਾਮਲੇ ਦਰਜ ਕਰ ਲਏ ਹਨ |
ਪਿਛਲੀ ਖ਼ਬਰ ਸੰਤ ਬਾਬਾ ਜਵਾਲਾ ਸਿੰਘ ਤੇ ਭਾਈ ਸੋਭਾ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਕੰਧਾਲਾ ਜੱਟਾਂ 'ਚ ਅਨੇਕਾਂ ਪਰਿਵਾਰ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।