22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਭਾਜਪਾ ਨੇਤਾ ਸੁਸ਼ੀਲ ਪਿੰਕੀ ਨੇ ਗੁਰੂ ਰਵਿਦਾਸ ਮੰਦਰ ਮੰਗੂ ਮੈਰਾ ਵਿਖੇ ਮੱਥਾ ਟੇਕਿਆ

ਅਜੀਤ ਡੈਸਕ 02-02-2026
ਤਲਵਾੜਾ, 1 ਫਰਵਰੀ (ਮਹਿਤਾ)- ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਗਮ ਸ੍ਰੀ ਗੁਰੂ ਰਵਿਦਾਸ ਮੰਦਰ ਮੰਗੂ ਮੈਰਾ (ਤਲਵਾੜਾ) ਵਿਖੇ ਪੂਰੀ ਧਾਰਮਿਕ ਸ਼ਰਧਾ ਨਾਲ ਮਨਾਇਆ ਗਿਆ | ਜਿਸ ਵਿਚ ਹਾਜ਼ਰੀ ਲਗਵਾਉਣ ਲਈ ਸੀਨੀਅਰ ਭਾਜਪਾ ਨੇਤਾ ਸੁਸ਼ੀਲ ਪਿੰਕੀ ਸਾਬਕਾ ਕਾਰਜਕਾਰਨੀ ਮੈਂਬਰ ਭਾਜਪਾ ਉਚੇਚੇ ਤੌਰ 'ਤੇ ਪਹੁੰਚੇ | ਪ੍ਰਬੰਧਕਾਂ ਵਲੋਂ ਪਿੰਕੀ ਦਾ ਮੰਦਰ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਸ੍ਰੀ ਪਿੰਕੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਪ੍ਰਤਿਮਾ ਅੱਗੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਸਾਬਕਾ ਪ੍ਰਧਾਨ ਨਗਰ ਪੰਚਾਇਤ ਤਲਵਾੜਾ ਡਾ. ਧਰੁੱਵ ਸਿੰਘ, ਭਾਜਪਾ ਆਗੂ ਕੁਲਦੀਪ ਚਤਰੂ, ਅੰਕਿਤ ਪਠਾਨੀਆ, ਸੋਮ ਰਾਜ, ਡਾ. ਰਾਜਿੰਦਰ, ਰਮਨ ਕੌਲ, ਰਾਮ, ਭਾਜਪਾ ਆਗੂ ਕੁਲਜੀਤ ਸਿੰਘ ਆਦਿ ਤੋਂ ਇਲਾਵਾ ਸਮੂਹ ਪਿੰਡ ਮੰਗੂ ਮੈਰਾ ਨਿਵਾਸੀ ਅਤੇ ਭਾਜਪਾ ਆਗੂ ਹਾਜ਼ਰ ਸਨ |01ਐਮਯੂਕੇ13
ਪਿਛਲੀ ਖ਼ਬਰ ਵਿਦਿਆਰਥੀਆਂ ਦਾ ਕਿੱਤਾ ਮੁਖੀ ਇੰਡਸਟਰੀਅਲ ਟੂਰ ਲਗਵਾਇਆ ਅਗਲੀ ਖ਼ਬਰ ਜੰਗਲੀ ਜਾਨਵਰਾਂ ਤੇ ਅਵਾਰਾ ਪਸ਼ੂਆਂ ਕਾਰਨ ਛੋਟੇ ਤੇ ਵੱਡੇ ਕਿਸਾਨ ਆਪਣੇ ਖੇਤੀ ਦੇ ਕੰਮ ਛੱਡਣ ਲਈ ਮਜਬੂਰ- ਮਿਨਹਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।